ਪੰਜਾਬ ‘ਚ ਸਰਕਾਰੀ ਜ਼ਮੀਨਾਂ ‘ਤੇ ਕਬਜ਼ਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
ਪੰਜਾਬ ਸਰਕਾਰ ਨੇ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਵਿਧਾਨ ਸਭਾ ਦੀ ਪੰਚਾਇਤੀ ਇਕਾਈਆਂ ਦੀ ਕਮੇਟੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਵਿੱਚ ਇਨ੍ਹਾਂ ਜ਼ਿਲ੍ਹਿਆਂ ਦੀਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ। ਮੀਟਿੰਗ ਦੀ ਪ੍ਰਧਾਨਗੀ ਵਿਧਾਇਕ