ਅੱਜ ਚੰਡੀਗੜ੍ਹ ਵਿਚ ਕੇਂਦਰ ਤੇ ਕਿਸਾਨ ਸੰਗਠਨਾਂ ਦੇ ਵਿਚ ਚੌਥੇ ਦੌਰ ਦੀ ਮੀਟਿੰਗ ਹੋਣ ਵਾਲੀ ਹੈ। ਕਿਸਾਨ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦੀ ਤਿਆਰੀ ਵਿਚ ਹਨ