ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੀਤਾ ਅਹਿਮ ਐਲਾਨ…
ਕੈਨੇਡਾ ਸਰਕਾਰ ਨੇ ਅਗਲੇ ਦੋ ਸਾਲਾਂ ਲਈ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਿਆਂ ਵਿੱਚ ਕਟੌਤੀ ਕਰਨ ਅਤੇ ਵੀਜ਼ਾ ਜਾਰੀ ਕਰਨ ਦੀ ਸੀਮਾ ਤੈਅ ਕਰਨ ਦਾ ਐਲਾਨ ਕਰ ਦਿੱਤਾ ਹੈ।
ਕੈਨੇਡਾ ਸਰਕਾਰ ਨੇ ਅਗਲੇ ਦੋ ਸਾਲਾਂ ਲਈ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਿਆਂ ਵਿੱਚ ਕਟੌਤੀ ਕਰਨ ਅਤੇ ਵੀਜ਼ਾ ਜਾਰੀ ਕਰਨ ਦੀ ਸੀਮਾ ਤੈਅ ਕਰਨ ਦਾ ਐਲਾਨ ਕਰ ਦਿੱਤਾ ਹੈ।
ਨਵੇਂ ਨਿਯਮਾਂ ਨੂੰ ਜੂਨ 2024 ਤੱਕ ਲਾਗੂ ਕਰਨ ਦੀ ਯੋਜਨਾ ਹੈ। ਇਹ ਫੈਸਲਾ ਅਜਿਹੇ ਸਮੇਂ 'ਚ ਲਿਆ ਗਿਆ ਹੈ, ਜਦੋਂ ਕੈਨੇਡਾ 'ਚ 700 ਭਾਰਤੀ ਵਿਦਿਆਰਥੀਆਂ ਦੇ ਵਿਦਿਆਰਥੀ ਵੀਜ਼ੇ ਫਰਜ਼ੀ ਪਾਏ ਜਾਣ ਤੋਂ ਬਾਅਦ ਵਾਪਸ ਭੇਜੇ ਜਾਣ ਦੀਆਂ ਖਬਰਾਂ ਹਨ।
ਕੈਨੇਡਾ : ਕੈਨੇਡਾ ਵਰਗੇ ਦੇਸ਼ ਵਿੱਚ ਨੌਕਰੀ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਨੂੰ ਹੁਣ ਇੱਕ ਵੱਡੀ ਰਾਹਤ ਮਿਲੇਗੀ । ਕਿਉਂਕਿ ਕੈਨੇਡਾ ਵਿੱਚ ਸੈਲਾਨੀਆਂ ਵਜੋਂ ਘੁੰਮਣ ਆਏ ਵਿਦੇਸ਼ੀ ਨਾਗਰਿਕਾਂ ਲਈ ਇਸ ਖੂਬਸੂਰਤ ਦੇਸ਼ ਨੇ ਆਪਣੇ ਬਣਾਏ ਹੋਏ ਇੱਕ ਕਾਨੂੰਨ ਦੀ ਸਮਾਂ-ਸੀਮਾ ਨੂੰ ਹੋਰ ਵਧਾ ਦਿੱਤਾ ਹੈ।ਜਿਸ ਦੇ ਅਨੁਸਾਰ ਜੇਕਰ ਤੁਸੀਂ ਇਥੇ ਵਿਜੀਟਰ ਵੀਜ਼ੇ ‘ਤੇ ਹੋ