ਭਾਰਤ ਸਰਕਾਰ ਹੰਗਰੀ ਰਾਹੀਂ ਵਿਦਿਆਰਥੀਆਂ ਨੂੰ ਲਿਆਵੇਗੀ ਦੇਸ਼
‘ਦ ਖ਼ਾਲਸ ਬਿਊਰੋ : ਯੂਕਰੇਨ ‘ਚ ਫਸੇ ਵਿਦਿਆਰਥੀਆਂ ਲਈ ਵੱਡੀ ਰਾਹਤ, ਭਾਰਤ ਸਰਕਾਰ ਹੰਗਰੀ ਅਤੇ ਰੋਮਾਨੀਆ ਰਾਹੀਂ ਲਿਆਵੇਗੀ ਦੇਸ਼। ਭਾਰਤ ਸਰਕਾਰ ਯੁਕਰੇਨ ‘ਚ ਫਸੇ ਵਿਦਿਆਰਥੀਆਂ ਨੂੰ ਲੈ ਕੇ ਚਿੰਤਤ ਹੈ। ਸਰਕਾਰ ਨੇ ਉਨ੍ਹਾਂ ਨੂੰ ਹੰਗਰੀ ਰਾਹੀਂ ਬਾਹਰ ਕੱਢਣ ਦੀ ਯੋਜਨਾ ਬਣਾਈ ਹੈ। ਭਾਰਤ ਦੀ ਬੁੱਧਾਪਿਸ਼ਟ ਸਥਿੱਤ ਅੰਬੈਸੀ ਨੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਕੇ ਹੰਗਰੀ ਨਾਲ