India Punjab

ਜ਼ਿਆਦਾ ਡਿਪੋਰਟੀ ਪੰਜਾਬ ਦੇ ਹੋਣ ਕਾਰਨ ਅੰਮ੍ਰਿਤਸਰ ’ਚ ਉਤਾਰੀਆਂ ਉਡਾਣਾਂ: ਕੇਂਦਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤੀ ਡਿਪੋਰਟੀਆਂ ਨੂੰ ਲੈ ਕੇ ਜਾਣ ਵਾਲੇ ਅਮਰੀਕੀ ਜਹਾਜ਼ਾਂ ਦੇ ਅੰਮ੍ਰਿਤਸਰ ਵਿੱਚ ਉਤਰਨ ‘ਤੇ ਇਤਰਾਜ਼ ਉਠਾਉਣ ਤੋਂ ਬਾਅਦ, ਸਰਕਾਰੀ ਸੂਤਰਾਂ ਨੇ ਬੁੱਧਵਾਰ ਨੂੰ ਇਸ ਕਦਮ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਹਿੱਸਾ ਪੰਜਾਬ ਵਿੱਚ ਹੈ। ਪੰਜਾਬੀ ਟ੍ਰਿਬਿਊਨ ਦੀ ਇੱਕ ਖ਼ਬਰ ਦੇ

Read More
India Punjab

ਪੰਜਾਬ ਦੇ ਕਰਜ਼ਾ ਨੂੰ ਲੈ ਕੇ ਖਹਿਰਾ ਨੇ LIVE ਹੋ ਕੇ ਕਰ ਦਿੱਤੇ ਵੱਡਾ ਖੁਲਾਸੇ…

ਦਿੱਲੀ : ਪੰਜਾਬ ਦੇ ਸਿਰ ਮੌਜੂਦਾ ਹਾਲਾਤਾਂ ਵਿੱਚ 3 ਲੱਖ 76,000 ਕਰੋੜ ਰੁਪਏ ਦਾ ਕਰਜ਼ਾ ਹੈ। ਜਦੋਂ ਕਿ 31 ਮਾਰਚ 2022 ਨੂੰ ਜਦੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਸਾਂਭੀ ਸੀ ਤਾਂ ਪੰਜਾਬ ਦੇ ਸਿਰ ‘ਤੇ 2.84 ਲੱਖ ਕਰੋੜ ਦਾ ਕਰਜ਼ਾ ਸੀ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ

Read More
Punjab

ਹੁਣ ਸਕੂਲਾਂ ‘ਚ ਬੱਚੇ ਪੜਨਗੇ ਪੰਜਾਬ ਦੇ ਇਹਨਾਂ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ

ਚੰਡੀਗੜ੍ਹ : ਪੰਜਾਬ ਦੇ ਪ੍ਰਸਿਧ ਖਿਡਾਰੀਆਂ ਦਾ ਇਤਿਹਾਸ ਹੁਣ ਸਰਕਾਰੀ ਸਕੂਲਾਂ ਦੇ ਬੱਚੇ ਵੀ ਪੜਨਗੇ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਨੌਵੀਂ ਤੇ ਦੱਸਵੀਂ ਦੀ ਪਾਠ ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਅਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ

Read More
Punjab

ਸ਼ਰਧਾਂਜਲੀਆਂ ਦੇਣ ਤੋਂ ਬਾਅਦ ਵਿਧਾਨ ਸਭਾ ਸ਼ੈਸਨ ਸੋਮਵਾਰ ਤੱਕ ਲਈ ਹੋਇਆ ਮੁਲਤਵੀ

ਚੰਡੀਗੜ੍ਹ : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬਾਅਦ ਦੁਪਹਿਰ ਦੁਬਾਰਾ ਸ਼ੁਰੂ ਹੋਇਆ।ਜਿਸ ਵਿੱਚ ਸਭ ਤੋਂ ਪਹਿਲਾਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ,ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੂਰਾ, ਸਾਬਕਾ ਮੰਤਰੀ ਤੇ ਸਾਬਕਾ ਵਿਧਾਨ ਸਭਾ ਸਪੀਕਰ ਨਰੇਸ਼ ਠਾਕੁਰ,ਸਾਬਕਾ ਮੰਤਰੀ ਸ਼੍ਰੀ ਬਾਬੂਰਾਮ ਚਾਵਲਾ ਤੇ ਹੋਰ ਕਈ ਮਰਹੂਮ ਰਾਜਸੀ ਨੇਤਾਵਾਂ ਨੂੰ ਸ਼ਰਧਾਂਜਲੀ

Read More
Punjab

ਬਿਜਲੀ ਮੰਤਰੀ ਦਾ ਦਾਅਵਾ,ਨਹੀਂ ਹੈ ਪੰਜਾਬ ਵਿੱਚ ਬਿਜਲੀ ਦੀ ਕਮੀ,ਵਿਭਾਗ ਵਿੱਚ ਹੋਈਆਂ ਹਨ ਨਵੀਆਂ ਭਰਤੀਆਂ

ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਈ ਦਾਅਵੇ ਕੀਤੇ ਹਨ ਤੇ ਕਿਹਾ ਹੈ ਕਿ ਪੰਜਾਬ ਵਿੱਚ ਟਰਾਂਸਮਿਸ਼ਨ ਦੀ 7100 ਮੈਗਾਵਾਟ ਦੀ ਸਮਰਥਾ ਨੂੰ ਵਧਾ ਕੇ 8500 ਮੈਗਾਵਾਟ ਕੀਤਾ ਗਿਆ ਹੈ ਤੇ 66 ਕੇ ਬੀ ਦੇ ਨਵੇਂ ਗ੍ਰਿਡ ਬਣਾਏ ਜਾ ਰਹੇ ਹਨ ਤੇ ਅੰਡਰਗਰਾਉਂਡ ਤਾਰਾਂ ਪਾਉਣ ਦਾ ਕੰਮ ਵੀ

Read More
Punjab

ਮਾਨ ਸਰਕਾਰ ਦਾ ਇੱਕ ਹੋਰ ਐਕਸ਼ਨ , ਗ਼ਲਤ ਤਰੀਕੇ ਨਾਲ ਪੈਨਸ਼ਨਾਂ ਲੈਣ ਵਾਲਿਆਂ ਨੂੰ ਹੁਣ ਮੋੜਨੇ ਪੈਣਗੇ ਸਰਕਾਰ ਨੂੰ ਪੈਸੇ

ਪਿਛਲੀਆਂ ਸਰਕਾਰਾਂ ਵੇਲੇ ਬਹੁਤ ਸਾਰੇ ਲੋਕਾਂ ਨੇ ਗਲਤ ਤਰੀਕੇ ਨਾਲ ਪੈਨਸ਼ਨਾਂ ਲਈਆਂ ਹਨ। ਹੁਣ ਇਨ੍ਹਾਂ ਦੀ ਜਾਂਚ ਕਰਵਾਈ ਜਾ ਰਹੀ ਹੈ।

Read More
Punjab

ਹਾਕ ਮਾਂ ਨੇ ਰਗੜ ਤੀ ਪੰਜਾਬ ਸਰਕਾਰ

‘ਦ ਖ਼ਾਲਸ ਬਿਊਰੋ : ਸਰਕਾਰਾਂ ਨੂੰ ਅਫ਼ਸਰਾਂ ਅਤੇ ਮੁਲਾਜ਼ਮਾਂ ਵੱਲੋਂ ਚੂਨਾ ਲਾਉਣ ਦੀਆਂ ਖ਼ਬਰਾਂ ਤਾਂ ਆਮ ਮਿਲਦੀਆਂ ਰਹੀਆਂ ਹਨ ਪਰ ਹਾਕਮਾਂ ਵੱਲੋਂ ਸਰਕਾਰ ਨੂੰ ਵਿੱਤੀ ਰਗੜਾ ਲਾਉਣ ਦਾ ਮਾਮਲਾ ਪਹਿਲੀ ਵਾਰ ਸਾਹਮਣੇ ਆਇਆ ਹੈ। ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਉੱਤੇ ਮਾਫੀਆ ਦੀ ਸਰਪ੍ਰਸਤੀ ਕਰਮ ਦੇ ਇਲਜ਼ਾਮ ਵੀ ਲੱਗਦੇ ਰਹੇ ਹਨ। ਪਿਛਲੇ ਪੰਜ ਸਾਲਾਂ ਦੌਰਾਨ ਸਾਰੀਆਂ

Read More
Punjab

ਕੈਪਟਨ ਸਰਕਾਰ ਦੇ ਜਿਸਤ ਅਤੇ ਟਾਂਕ ਫਾਰਮੂਲੇ ਦਾ ਹਰ ਥਾਈਂ ਵਿਰੋਧ, ਸਰਕਾਰ ਦਾ ਜਲੂਸ ਕੱਢਣ ਦੀ ਤਿਆਰੀ ‘ਚ ਦੁਕਾਨਦਾਰ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨਾਲ ਪੰਜਾਬ ਦੇ ਪੰਜ ਜਿਲ੍ਹੇ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਮੁਹਾਲੀ ਸਭ ਤੋਂ ਵੱਧ ਪ੍ਰਭਾਵਿਤ ਹਨ। ਇਸ ਕਰਕੇ ਪੰਜਾਬ ਸਰਕਾਰ ਨੇ ਇਨ੍ਹਾਂ ਪੰਜ ਜਿਲ੍ਹਿਆਂ ਵਿੱਚ ਟਾਂਕ ਅਤੇ ਜਿਸਤ ਫਾਰਮੂਲੇ ਤਹਿਤ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪਰ ਇਨ੍ਹਾਂ ਜਿਲ੍ਹਿਆਂ ਵਿੱਚ ਦੁਕਾਨਾਂ ਖੁੱਲ੍ਹੀਆਂ ਹੀ ਦਿਖਾਈ ਦੇ ਰਹੀਆਂ ਹਨ, ਜੇਕਰ ਕਿਤੇ ਬੰਦ

Read More
Punjab

ਬਠਿੰਡਾ ‘ਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਕੱਢੀ ਰੋਸ ਰੈਲੀ, ਅਜ਼ਾਦੀ ਦਿਹਾੜੇ ਨੂੰ ਗੁਲਾਮ ਦਿਵਸ ਵਜੋਂ ਮਨਾਉਣ ਐਲਾਨ

‘ਦ ਖ਼ਾਲਸ ਬਿਊਰੋ:- ਅੱਜ ਬਠਿੰਡਾ ਵਿੱਚ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ’ ਦੇ ਬੈਨਰ ਹੇਠ ਜਲ ਸਪਲਾਈ, ਬਿਜਲੀ ਬੋਰਡ ਅਤੇ ਠੇਕਾ ਮੁਲਾਜ਼ਮਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਇੱਕਠ ਕਰਕੇ ਅਤੇ ਨੌਜਵਾਨਾਂ ਵੱਲੋਂ ਮੋਟਰਸਾਈਕਲਾਂ ‘ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਇਹਨਾਂ ਪ੍ਰਦਰਸ਼ਨਕਾਰੀ ਨੇ ਪੰਜਾਬ ਸਰਕਾਰ ਅਣਦੇਖੀ ਦਾ ਇਲਜ਼ਾਮ ਹੈ ਕਿ

Read More