ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, CM ਮਾਨ ਖੁਦ ਲੈਣਗੇ ਜਾਇਜ਼ਾ
ਪੰਜਾਬ ਵਿੱਚ ਹੜ੍ਹਾਂ ਅਤੇ ਬਾਰਿਸ਼ ਕਾਰਨ ਪੈਦਾ ਹੋਏ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ 16 ਸਤੰਬਰ, 2025 ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। 37 ਸਾਲਾਂ ਬਾਅਦ ਅਜਿਹੇ ਮੁਸ਼ਕਲ ਮਾਹੌਲ ਵਿੱਚ ਹੋ ਰਹੀ ਇਸ ਖਰੀਦ ਲਈ ਸਰਕਾਰ ਨੇ ਸੂਬੇ ਭਰ ਵਿੱਚ 1822 ਖਰੀਦ ਕੇਂਦਰ ਸਥਾਪਤ ਕੀਤੇ ਹਨ ਅਤੇ 190 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ