Punjab

ਸਰਕਾਰੀ ਵਕੀਲ ਦਾ ਦਾਅਵਾ, ਜਾਂਚ ਦੌਰਾਨ ਮਜੀਠੀਆ ਨੇ ਵਿਜੀਲੈਂਸ ਟੀਮ ਨੂੰ ਕੀਤਾ ਗੁੰਮਰਾਹ

ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿੱਚ ਅੱਜ ਮੋਹਾਲੀ ਕੋਰਟ ਨੇ ਚਾਰ ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਇਸ ਤੇ ਬੋਲਦਿਆਂ ਹੋਇਆ ਸਰਕਾਰ ਦੇ ਵਕੀਲ ਪ੍ਰੀਤ ਇੰਦਰਪਾਲ ਸਿੰਘ ਨੇ ਕਿਹਾ ਕਿ ਮਜੀਠੀਆ ਨੂੰ ਗੋਰਖਪੁਰ ਵੀ ਪੁਲਿਸ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਜੀਠੀਆ ਨੇ ਵਿਜੀਲੈਂਸ ਟੀਮ ਨੂੰ ਗੁੰਮਰਾਹ ਕੀਤਾ। ਸਰਕਾਰ ਦੇ ਵਕੀਲ ਨੇ

Read More