Punjab

ਪੰਜਾਬ ‘ਚ ਬਦਲੇਗਾ ਸਕੂਲਾਂ ਦਾ ਸਮਾਂ: ਹੁਣ ਸਕੂਲਾਂ ਦਾ ਸਮਾਂ 9 ਤੋਂ 3 ਵਜੇ ਤੱਕ ਹੋਵੇਗਾ

ਮੁਹਾਲੀ : ਸੂਬੇ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ

Read More
Punjab

ਪੰਜਾਬ ਦੇ 72 ਅਧਿਆਪਕ ਸਿੱਖਿਆ ਲਈ ਵਿਦੇਸ਼ ਹੋਣਗੇ ਰਵਾਨਾ! ਮੁੱਖ ਮੰਤਰੀ ਨੇ ਦਿੱਤੀ ਵਧਾਈ

ਬਿਉਰੋ ਰਿਪੋਰਟ – ਪੰਜਾਬ ਸਰਕਾਰ (Punjab Government) ਵੱਲੋਂ ਸਰਕਾਰੀ ਸਕੂਲਾਂ (Government Schools) ਦੇ 72 ਅਧਿਆਪਕਾਂ ਨੂੰ ਤਿੰਨ ਹਫਤਿਆਂ ਲਈ ਸਿਖਲਾਈ ਲਈ ਫਿਨਲੈਂਡ ਭੇਜਿਆ ਜਾ ਰਿਹਾ ਹੈ। ਇਸ ਮੌਕੇ ਦਿੱਲੀ ਦੇ ਪੰਜਾਬ ਭਵਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਸਕੂਲਾਂ ਵਿਚ ਬੱਚਿਆਂ ਨੂੰ ਵਧੀਆ ਪੜ੍ਹਾਈ ਦੇਣ ਦੇ ਲਈ ਟੀਚਰਾਂ ਨੂੰ

Read More
India

ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੇ ਮੋਬਾਈਲ ਲੈਕੇ ਜਾਣ ‘ਤੇ ਲਗਾਈ ਰੋਕ

ਰਾਜਸਥਾਨ ਵਿਚ ਸਿੱਖਿਆ ਵਿਭਾਗ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਹੁਣ ਸਕੂਲਾਂ ‘ਚ ਅਧਿਆਪਕ ਮੋਬਾਈਲ ਨਹੀਂ ਲੈ ਕੇ ਜਾ ਸਕਣਗੇ। ਇਹ ਹੁਕਮ ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਜਾਰੀ ਕੀਤੇ ਹਨ। ਉਨ੍ਹਾਂ ਦਾ ਤਰਕ ਹੈ ਕਿ ਸਕੂਲਾਂ ਵਿਚ ਅਧਿਆਪਕ ਸਾਰਾ ਦਿਨ ਮੋਬਾਈਲ ‘ਤੇ ਸਮਾਂ ਬਿਤਾ ਰਹੇ ਹਨ। ਉਹ ਸ਼ੇਅਰ ਬਾਜ਼ਾਰ ਅਤੇ ਹੋਰ ਤਸਵੀਰਾਂ

Read More
Punjab

ਸਰਕਾਰੀ ਸਕੂਲਾਂ ਵਿੱਚ ਇੱਕ ਦਿਨ ‘ਚ 1 ਲੱਖ ਦਾਖ਼ਲੇ, ਫਤਹਿਗੜ੍ਹ ਸਾਹਿਬ ਪੰਜਾਬ ‘ਚੋਂ ਪਹਿਲੇ ਨੰਬਰ ‘ਤੇ

ਮੁਹਾਲੀ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਨੂੰ ਲੈ ਕੇ ਵਿਆਪਕ ਮੁਹਿੰਮ ਵਿੱਢਣ ਦੇ ਹੁਕਮ ਗਏ ਹਨ। ਇਸੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇੱਕ ਦਿਨ ਵਿੱਚ ਇੱਕ ਲੱਖ ਨਵੇਂ ਦਾਖ਼ਲੇ ਹੋਏ ਹਨ। ਬੀਤੇ ਦਿਨ ਮਿਤੀ 10 ਮਾਰਚ ਨੂੰ ‘ਮੈਗਾ ਇਨਰੋਲਮੈਂਟ ਡੇ’ ਮਨਾਇਆ ਗਿਆ ਸੀ। ਜਿਸ ਵਿੱਚ ਪੂਰੇ ਪੰਜਾਬ ਦੇ ਪ੍ਰੀ-ਪ੍ਰਾਇਮਰੀ

Read More