ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ; ਗਵਰਨਰ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਇਹ ਇਜਾਜ਼ਤ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 19 ਤਹਿਤ ਦਿੱਤੀ ਗਈ ਸੀ। ਰਾਜ ਮੰਤਰੀ ਮੰਡਲ ਨੇ ਪਹਿਲਾਂ 8 ਸਤੰਬਰ
