Punjab

ਰਾਜਪਾਲ ਨੇ ਦਿੱਤੇ ਚੰਨੀ ਖਿਲਾਫ਼ ਜਾਂਚ ਕਰਨ ਦੇ ਹੁਕਮ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਜਾਂਚ ਦੇ ਹੁਕਮ ਦੇ ਦਿੱਤੇ ਹਨ। ਰਾਜਪਾਲ ਨੇ ਡੀਜੀਪੀ ਨੂੰ ਇਸ ਮਾਮਲੇ ਵਿੱਚ ਮੁੱਖ ਮੰਤਰੀ

Read More