ਸਰਕਾਰ ਰਾਜਪਾਲਾਂ ਦੀ ਮਰਜ਼ੀ ਅਨੁਸਾਰ ਨਹੀਂ ਚੱਲ ਸਕਦੀਆਂ- ਸੁਪਰੀਮ ਕੋਰਟ
ਸੁਪਰੀਮ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ, ਕੇਂਦਰ ਸਰਕਾਰ ਨੇ ਰਾਜਪਾਲ ਦੀਆਂ ਸੰਵਿਧਾਨਕ ਸ਼ਕਤੀਆਂ ਸਬੰਧੀ ਆਪਣਾ ਪੱਖ ਰੱਖਿਆ। ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕੇਂਦਰ ਵੱਲੋਂ ਦਲੀਲ ਦਿੱਤੀ ਕਿ ਰਾਜਪਾਲ ਨੂੰ ਸਿਰਫ਼ ਇੱਕ “ਡਾਕੀਏ” ਦੀ ਭੂਮਿਕਾ ਵਿੱਚ ਨਹੀਂ ਸੀਮਤ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਰਾਜਪਾਲ ਕੋਲ ਸੰਵਿਧਾਨਕ ਅਧਿਕਾਰ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਰਾਸ਼ਟਰਪਤੀ ਦੁਆਰਾ