ਗੁਰੂ ਘਰਾਂ ਦੇ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਨਾ ਕਰੇ ਸਰਕਾਰ : ਸ਼੍ਰੋਮਣੀ ਕਮੇਟੀ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਸ਼੍ਰੀ ਹਰਮਿੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਮਦਦ ਦੀ ਪੇਸ਼ਕਸ਼ ਸ਼੍ਰੋਮਣੀ ਕਮੇਟੀ ਨੇ ਠੁਕਰਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਮਦਦ ਦਿੱਤੇ ਜਾਣ ਸਬੰਧੀ ਇੱਕ ਬਿਆਨ ਜਾਰੀ