ਸਰਕਾਰ ਦੀ ਕਰਮਚਾਰੀਆਂ ਨੂੰ ਚੇਤਾਵਨੀ : ਅਜਿਹਾ ਹੋਣ ‘ਤੇ ਨਹੀਂ ਮਿਲੇਗੀ ਪੈਨਸ਼ਨ ਅਤੇ ਗ੍ਰੈਚੁਟੀ !
ਕੇਂਦਰੀ ਕਰਮਚਾਰੀਆਂ ਨੂੰ ਡੀਏ (Dearness allowance - DA) ਅਤੇ ਦੀਵਾਲੀ ਬੋਨਸ ਦੇਣ ਤੋਂ ਬਾਅਦ, ਮੋਦੀ ਸਰਕਾਰ ਨੇ ਗ੍ਰੈਚੁਟੀ ਅਤੇ ਪੈਨਸ਼ਨ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ।