ਜਲੰਧਰ ‘ਚ ਯੂਟਿਊਬਰ ਦੇ ਘਰ ‘ਤੇ ਗ੍ਰਨੇਡ ਹਮਲਾ, ਪਾਕਿਸਤਾਨੀ ਡੌਨ ਭੱਟੀ ਨੇ ਲਈ ਜ਼ਿੰਮੇਵਾਰੀ
ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਗੈਂਗ ਨੇ ਜਲੰਧਰ ਦੇ ਰਾਏਪੁਰ ਰਸੂਲਪੁਰ ਵਿੱਚ ਮੁਸਲਿਮ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਇੱਕ ਵਿਅਕਤੀ ਦੇ ਘਰ ਗ੍ਰਨੇਡ ਨਾਲ ਹਮਲਾ ਕੀਤਾ ਹੈ। ਜਿਸ ਵਿਅਕਤੀ ਦੇ ਘਰ ਇਹ ਗ੍ਰਨੇਡ ਸੁੱਟਿਆ ਗਿਆ ਹੈ, ਉਹ ਹਿੰਦੂ ਵਿਚਾਰਧਾਰਾ ਵਾਲਾ ਵਿਅਕਤੀ ਹੈ। ਇਸ ਗ੍ਰਨੇਡ ਹਮਲੇ ਵਿੱਚ ਪਾਕਿਸਤਾਨੀ ਡੌਨ ਭੱਟੀ ਗੈਂਗ ਦੀ ਮਦਦ ਕਿਸੇ ਹੋਰ ਨੇ