ਆਮ ਲੋਕਾਂ ਨੂੰ ਪੈ ਸਕਦੀ ਹੈ ਮਹਿੰਗਾਈ ਦੀ ਮਾਰ
‘ਦ ਖ਼ਾਲਸ ਬਿਊਰੋ : ਦੇਸ਼ ਦੀ ਆਮ ਜਨਤਾ ਨੂੰ ਇੱਕ ਵਾਰ ਫਿਰ ਤੋਂ ਮਹਿੰਗਾਈ ਦੀ ਮਾਰ ਝੱਲਣੀ ਪੈ ਸਕਦੀ ਹੈ। ਜੀਐਸਟੀ ਨੂੰ ਰੈਗੁਲੇਟ ਕਰਨ ਵਾਲੀ ਜੀਐਸਟੀ ਕੌਂਸਲ ਨੇ ਸੂਬਾ ਸਰਕਾਰਾਂ ਤੋਂ 143 ਚੀਜ਼ਾਂ ਉੱਤੇ ਟੈਕਸ ਜੀਐਸਟੀ ਸਲੈਬ ਨੂੰ ਵਧਾਉਣ ਲਈ ਸੁਝਾਅ ਮੰਗੇ ਹਨ। ਜੇਕਰ ਸੂਬਿਆਂ ਵੱਲੋਂ ਵੀ ਇਨ੍ਹਾਂ ਸੁਝਾਵਾਂ ‘ਤੇ ਸਹਿਮਤੀ ਬਣ ਜਾਂਦੀ ਹੈ ਤਾਂ
