ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਭਾਰਤੀ ਸਿੱਖਿਆ ਮੰਤਰਾਲੇ ਵੱਲੋਂ ਦੇਸ਼ਾ-ਨਿਰਦੇਸ਼ ਜਾਰੀ
ਬਿਉਰੋ ਰਿਪੋਰਟ: ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ ਸਕੂਲਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਰਿੱਟ ਪਟੀਸ਼ਨ (ਫੌਜਦਾਰੀ) ਨੰਬਰ 136/2017 ਅਤੇ ਰਿੱਟ ਪਟੀਸ਼ਨ (ਸਿਵਲ) ਨੰਬਰ 874/2017 ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਪ੍ਰਕਿਰਿਆਵਾਂ, ਜਵਾਬਦੇਹੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ