80 ਦੇ ਕਰੀਬ ਕਿਸਾਨਾਂ ‘ਤੇ ਹੋਇਆ ਮਾਮਲਾ ਦਰਜ! ਗੈਸ ਪਾਈਪ ਲਾਈਨ ਦਾ ਵਿਰੋਧ ਕਰਨਾ ਪਿਆ ਮਹਿੰਗਾ
ਬਿਉਰੋ ਰਿਪੋਰਟ – ਮਾਨਸਾ (Mansa) ਵਿਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ ਹੈ। ਦੱਸ ਦੇਈਏ ਕਿ ਕਿਸਾਨ ਗੁਜਰਾਤ ਗੈਸ ਪਾਈਪ ਲਾਈਨ ਦੇ ਵਿਰੋਧ ਵਿਚ ਬਠਿੰਡੇ ਜਾ ਰਹੇ ਸਨ ਤਾਂ ਇਸ ਦੌਰਾਨ ਪੁਲਿਸ ਨੇ ਨਾਕਾਬੰਦੀ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼, ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਵੱਲੋਂ