gujrat news

gujrat news

India

ਗੁਜਰਾਤ ਵਿੱਚ 5,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ, ਪੰਜ ਗ੍ਰਿਫਤਾਰ

ਗੁਜਰਾਤ : ਦਿੱਲੀ ਪੁਲਿਸ ਅਤੇ ਗੁਜਰਾਤ ਪੁਲਿਸ ਨੇ ਐਤਵਾਰ ਨੂੰ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਗੁਜਰਾਤ ਦੇ ਅੰਕਲੇਸ਼ਵਰ ਵਿੱਚ 5,000 ਕਰੋੜ ਰੁਪਏ ਦੀ 518 ਕਿਲੋਗ੍ਰਾਮ ਕੋਕੀਨ ਜ਼ਬਤ ਕੀਤੀ ਹੈ। ਐਤਵਾਰ ਰਾਤ ਗੁਜਰਾਤ ਦੇ ਅੰਕਲੇਸ਼ਵਰ ਵਿੱਚ ਅਵਕਾਰ ਡਰੱਗਜ਼ ਲਿਮਟਿਡ ਕੰਪਨੀ ਦੇ ਗੋਦਾਮ ਵਿੱਚੋਂ 518 ਕਿਲੋ ਕੋਕੀਨ ਜ਼ਬਤ ਕੀਤੀ ਗਈ। ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਕਰੀਬ 5000

Read More
India

ਗੁਜਰਾਤ ‘ਚ ਕੰਧ ਡਿੱਗਣ ਕਾਰਨ ਵੱਡਾ ਹਾਦਸਾ, 7 ਲੋਕਾਂ ਦੀ ਮੌਤ, ਕੁਝ ਮਜ਼ਦੂਰਾਂ ਦੇ ਦੱਬੇ ਹੋਣ ਦਾ ਖਦਸ਼ਾ

ਗੁਜਰਾਤ ਦੇ ਮਹਿਸਾਣਾ ਜ਼ਿਲ੍ਹੇ ਦੇ ਕਾੜੀ ਤਾਲੁਕਾ ਦੇ ਜਸਲਪੁਰ ਪਿੰਡ ਨੇੜੇ ਇੱਕ ਨਿੱਜੀ ਕੰਪਨੀ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 37 ਕਿਲੋਮੀਟਰ ਦੂਰ ਕਾਦੀ ਕਸਬੇ ਨੇੜੇ ਵਾਪਰੀ। ਮਹਿਸਾਣਾ ਦੇ ਐਸਪੀ ਤਰੁਣ ਦੁੱਗਲ ਨੇ ਹਾਦਸੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਇਕ ਪ੍ਰਾਈਵੇਟ

Read More
India

ਗੁਜਰਾਤ ‘ਚ ਮੀਂਹ ਤੇ ਹੜ੍ਹ ਕਾਰਨ 15 ਲੋਕਾਂ ਦੀ ਮੌਤ, 8 ਜ਼ਿਲ੍ਹਿਆਂ ‘ਚ ਸਕੂਲ-ਕਾਲਜ ਬੰਦ

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪਿਛਲੇ ਤਿੰਨ ਦਿਨਾਂ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਰਾਜਕੋਟ, ਆਨੰਦ, ਮੋਰਬੀ, ਖੇੜਾ, ਵਡੋਦਰਾ ਅਤੇ ਦਵਾਰਕਾ ਵਿੱਚ ਫੌਜ ਤਾਇਨਾਤ ਕੀਤੀ ਗਈ ਹੈ। ਫੌਜ ਅਤੇ NDRF ਨੇ ਮਿਲ ਕੇ 23 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਅਹਿਮਦਾਬਾਦ, ਰਾਜਕੋਟ, ਬੋਟਾਦ, ਆਨੰਦ, ਖੇੜਾ, ਮਹਿਸਾਗਰ, ਕਰਾਚੀ ਅਤੇ ਮੋਰਬੀ

Read More
India

37 ਹਜ਼ਾਰ ਲੋਕ ਸ਼ਿਫ਼ਟ, 95 ਟਰੇਨਾਂ ਰੱਦ… ਬਿਪਰਜੋਏ ਦੀ ਤਬਾਹੀ ਤੋਂ ਪਹਿਲਾਂ ਸਰਕਾਰ ਅਲਰਟ ‘ਤੇ, ਜਾਣੋ ਖ਼ਾਸ ਗੱਲਾਂ

ਗੁਜਰਾਤ : ਚੱਕਰਵਾਤ ਤੂਫ਼ਾਨ ਬਿਪਰਜੋਏ ਦਾ ਖ਼ਤਰਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ, ਜਿਸ ਕਾਰਨ ਗੁਜਰਾਤ ਦੀ ਸੂਬਾ ਸਰਕਾਰ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਲੜੀ ਵਿੱਚ ਮੰਗਲਵਾਰ ਤੱਕ ਰਾਜ ਸਰਕਾਰ ਵੱਲੋਂ 8 ਜ਼ਿਲ੍ਹਿਆਂ ਦੇ 37,000 ਤੋਂ ਵੱਧ ਲੋਕਾਂ ਨੂੰ ਸ਼ੈਲਟਰ ਹੋਮ ਵਿੱਚ ਭੇਜਿਆ ਗਿਆ ਸੀ। ਕਿਉਂਕਿ ਤੂਫ਼ਾਨ ਦੇ ਖ਼ਤਰੇ

Read More
India

ਗੁਜਰਾਤ ਹਾਈ ਕੋਰਟ ਤੋਂ ਹਾਲ ਦੀ ਘੜੀ ਨਹੀਂ ਮਿਲੀ ਰਾਹੁਲ ਗਾਂਧੀ ਨੂੰ ਰਾਹਤ, ਫੈਸਲਾ ਰੱਖਿਆ ਗਿਆ ਰਾਖਵਾਂ

ਗੁਜਰਾਤ : ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਗੁਜਰਾਤ ਹਾਈ ਕੋਰਟ ਤੋਂ ਹਾਲੇ ਕੋਈ ਰਾਹਤ ਨਹੀਂ ਮਿਲੀ ਹੈ ਤੇ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੱਜ ਗੁਜਰਾਤ ਹਾਈਕੋਰਟ ‘ਚ ਸੁਣਵਾਈ ਹੋਈ ਸੀ। ਮੋਦੀ ਸਰਨੇਮ ਨੂੰ ਲੈ ਕੇ ਸੂਰਤ ਦੀ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਦੇ

Read More
India

ਮੋਰਬੀ ਪੁਲ ਹਾਦਸੇ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ,ਗੁਜਰਾਤ ‘ਚ 2 ਨਵੰਬਰ ਨੂੰ ਸੂਬਾ ਪੱਧਰੀ ਸੋਗ

ਗੁਜਰਾਤ  :  ਗੁਜਰਾਤ ਦੇ ਮੋਰਬੀ ਪੁਲ ਹਾਦਸੇ ‘ਚ ਮਰਨ ਵਾਲਿਆਂ ਲਈ 2 ਨਵੰਬਰ ਨੂੰ ਸੂਬਾ ਪੱਧਰੀ ਸੋਗ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਬੇ ਦੀਆਂ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਕੋਈ ਸਮਾਗਮ ਜਾਂ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ। ਮੋਰਬੀ ਪੁਲ ਹਾਦਸੇ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸੁਪਰੀਮ ਕੋਰਟ ਦੇ ਵਕੀਲ

Read More
India

“ਮੈਂ ਇੱਥੇ ਏਕਤਾ ਨਗਰ ਵਿੱਚ ਹਾਂ ਪਰ ਮੇਰਾ ਮਨ ਮੋਰਬੀ ਦੇ ਪੀੜਤਾਂ ਨਾਲ ਜੁੜਿਆ ਹੋਇਆ ਹੈ।”ਨਰਿੰਦਰ ਮੋਦੀ

ਗੁਜਰਾਤ :  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰਬੀ ਹਾਦਸਾ ਘਟਨਾ ‘ਤੇ ਗਹਿਰੀ ਸੰਵੇਦਨਾ ਜਤਾਈ ਹੈ । ਪ੍ਰਧਾਨ ਮੰਤਰੀ ਗੁਜਰਾਤ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਮੈਂ ਇੱਥੇ ਏਕਤਾ ਨਗਰ ਵਿੱਚ ਹਾਂ ਪਰ ਮੇਰਾ ਮਨ ਮੋਰਬੀ ਦੇ ਪੀੜਤਾਂ ਨਾਲ ਜੁੜਿਆ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਦੇ

Read More
India

ਵਿਆਹ ਤੋਂ ਅੱਠ ਸਾਲ ਬਾਅਦ ਪਤੀ ਨਿਕਲਿਆ ਔਰਤ,ਪਤਨੀ ਨੇ ਦਰਜ ਕਰਵਾਈ FIR

ਵਿਆਹ ਦੇ ਅੱਠ ਸਾਲ ਬਾਅਦ ਇੱਕ ਔਰਤ ਨੂੰ ਪਤਾ ਲੱਗਾ ਕਿ ਉਸਦਾ ਪਤੀ ਮਰਦ ਨਹੀਂ ਸਗੋਂ ਔਰਤ ਹੈ। ਪਤਨੀ ਨੇ ਬੜੌਦਾ ਦੇ ਗੋਤਰੀ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਵਾਈ ਹੈ

Read More