ਆਮ ਆਦਮੀ ਪਾਰਟੀ ਨੇ ਰਾਜਪਾਲ ਕਟਾਰਿਆ ਨਾਲ ਕੀਤੀ ਮੁਲਾਕਾਤ! ਚੁੱਕੇ ਦੋ ਅਹਿਮ ਮੁੱਦੇ
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਦੇ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ (Gulab Chand Kataria) ਨਾਲ ਮੁਲਾਕਾਤ ਕੀਤੀ ਗਈ ਹੈ। ਵਫਦ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਨੰ ਲੈ ਕੇ ਦਿੱਤੇ ਬਿਆਨ ‘ਤੇ ਮੁਆਫੀ ਦੀ ਮੰਗ ਕੀਤੀ ਹੈ। ਇਸ ਵਫਦ ਦੀ ਅਗਵਾਈ ਆਮ ਆਦਮੀ ਪਾਰਟੀ