ਪੰਦਰਾਂ ਘਰਾਂ ਪਿੱਛੇ ਇੱਕ ਹਥਿਆਰ , ਪੰਜਾਬ ਸਰਕਾਰ ਨੇ ਕੀਤੀ ਕਾਰਵਾਈ , ਦਿੱਤੇ ਇਹ ਹੁਕਮ
ਪੰਜਾਬ ਸਰਕਾਰ ਨੇ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਮੌਜੂਦਾ ਚੱਲ ਰਹੇ ਗੀਤਾਂ ਨੂੰ ਸਰਕਾਰ ਸੋਸ਼ਲ ਮੀਡੀਆ ਪਲੈਟਫ਼ਾਰਮ ਤੋਂ ਕਿਵੇਂ ਹਟਾਏਗੀ, ਇਹ ਵੀ ਦੇਖਣ ਵਾਲੀ ਗੱਲ ਹੋਵੇਗੀ।