Punjab

ਹੁਣ ਗੁਰਦਾਸਪੁਰ ਦੀ ਇਸ ਚੌਂਕੀ ‘ਤੇ ਹੋਇਆ ਗਰਨੇਡ ਹਮਲਾ

ਬਿਉਰੋ ਰਿਪੋਰਟ – ਪੰਜਾਬ ਦੇ ਥਾਣਿਆ ਵਿਚ ਲਗਾਤਾਰ ਬੰਬ ਧਮਾਕੇ ਹੋ ਰਹੇ ਹਨ। ਹੁਣ ਤਾਜਾ ਗਰਨੇਡ ਹਮਲਾ ਜ਼ਿਲ੍ਹੇ ਗੁਰਦਾਸਪੁਰ (Gurdaspur) ਦੇ ਕਸਬਾ ਕਲਾਨੌਰ (Kalanaur) ਥਾਣੇ ਦੀ ਚੌਕੀ ਬਖਸ਼ੀਵਾਲ ਵਿਚ ਹੋਇਆ ਹੈ। ਇਸ ਦੀ ਜ਼ਿੰਮੇਵਾਰੀ ਵੀ ਗਰਮ ਖਿਆਲੀ ਸੰਗਠਨ ਨੇ ਸੋਸ਼ਲ ਮੀਡੀਆ ‘ਤੇ ਲਈ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ

Read More
India Punjab

ਕਸ਼ਮੀਰ ’ਚ ਅੱਤਵਾਦੀ ਹਮਲੇ ’ਚ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ! ਫੌਜ ਦਾ ਸਾਮਾਨ ਲੈ ਕੇ ਜਾਂਦਾ ਸੀ ਜੰਮੂ-ਕਸ਼ਮੀਰ

ਬਿਉਰੋ ਰਿਪੋਰਟ: ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲ੍ਹੇ ਵਿੱਚ ਕੱਲ੍ਹ ਸ਼ਾਮ ਹੋਏ ਅੱਤਵਾਦੀ ਹਮਲੇ ਵਿੱਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਸੀ, ਜਿਸ ਦੀ ਮੌਤ ਹੋ ਗਈ ਹੈ। ਉਸ ਦੇ ਪਿਤਾ ਧਰਮ ਸਿੰਘ ਵੀ ਫੌਜ ਦੇ ਜਵਾਨ ਰਹਿ ਚੁੱਕੇ ਹਨ। ਮ੍ਰਿਤਕ ਗੁਰਮੀਤ ਸਿੰਘ (38) ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇੱਕ ਬੇਟੀ ਅਤੇ ਇੱਕ ਪੁੱਤਰ

Read More
Punjab

ਗੁਰਦਾਸਪੁਰ ‘ਚ ਹੋਇਆ ਭਿਆਨਕ ਸੜਕ ਹਾਦਸਾ!

ਬਿਉਰੋ ਰਿਪੋਰਟ – ਗੁਰਦਾਸਪੁਰ (Gurdaspur) ਦੇ ਪਿੰਡ ਹਿਆਤ ਵਿਚ ਵੱਡਾ ਸੜਕ ਹਾਦਸਾ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਸਕੂਲ ਵੈਨ ਅਤੇ ਪਿਕਅੱਪ ਗੱਡੀ ਵਿਚਕਾਰ ਜ਼ਬਰਦਸਤ ਟੱਕਰ ਹੋਈ ਹੈ। ਚਸਮਦੀਦਾਂ ਨੇ ਦੱਸਿਆ ਕਿ ਪਿਕਅੱਪ ਗੱਡੀ ਦੇ ਪਲਟਨ ਕਾਰਨ ਗੱਡੀ ਵਿਚ ਸਵਾਰ 4 ਲੋਕ ਗੰਭੀਰ ਜਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Read More
Punjab

ਗੁਰਦਾਸਪੁਰ ’ਚ ਮਾਂ ਨੇ ਆਪਣੀ ਹੀ ਦੋਵਾਂ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਿਆ! ਫਿਰ ਆਪ ਵੀ ਕੀਤੀ ਖ਼ੁਦਕੁਸ਼ੀ, ਕਾਰਨ ਸੁਣ ਉੱਡ ਜਾਣਗੇ ਹੋਸ਼

ਬਿਉਰੋ ਰਿਪੋਰਟ: ਗੁਰਦਾਸਪੁਰ ਦੇ ਪਿੰਡ ਜੌੜੀਆ ਕਲਾਂ ਵਿੱਚ ਇੱਕ ਮਾਂ ਨੇ ਆਪਣੇ ਹੀ ਦੋ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਬਟਾਲਾ ਦੇ ਡੇਰਾ ਬਾਬਾ ਨਾਨਕ ਖੇਤਰ ਦੇ ਪਿੰਡ ਜੌੜੀਆ ਕਲਾਂ ਵਿੱਚ ਬੀਤੀ ਰਾਤ ਕਰੀਬ 11 ਵਜੇ 40 ਸਾਲਾ ਮਾਂ ਨਵਨੀਤ ਕੌਰ ਨੇ

Read More
Punjab

ਭੈਣ ਨੇ ਭਰਾ ਦਾ ਬੇਦਰਦੀ ਨਾਲ ਕੀਤਾ! ਵਜ੍ਹਾ ਸੁਣ ਕੇ ਪੂਰੇ ਪਰਿਵਾਰ ਦੇ ਪੈਰਾਂ ਹੇਠਾਂ ਤੋਂ ਖਿਸਕ ਗਈ ਜ਼ਮੀਨ

ਬਿਉਰੋ ਰਿਪੋਰਟ – ਗੁਰਦਾਸਪੁਰ ਦੇ ਦੀਨਾਗਰ ਦੇ ਪਿੰਡ ਸੀਹੋਵਾਲ 18 ਸਾਲ ਦੇ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਜਿਹੜੇ ਕਾਤਲ ਨੂੰ ਫੜਿਆ ਗਿਆ ਹੈ ਉਸ ਦੇ ਬਾਰੇ ਸੁਣ ਕੇ ਪੂਰੇ ਪਰਿਵਾਰ ਦੇ ਪੈਰਾ ਥੱਲੋ ਜ਼ਮੀਨ ਖਿਸਕ ਗਈ ਹੈ। ਪੁਲਿਸ ਨੇ ਕਤਲ ਦੇ ਇਲਜ਼ਾਮ ਵਿੱਚ ਜਿਨ੍ਹਾਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਉਨ੍ਹਾਂ ਵਿੱਚ ਇੱਕ ਚਾਚੇ

Read More
Punjab Religion

ਗੁਰਦਾਸਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਵੱਡਾ ਵਿਵਾਦ! ਦਲਿਤ ਸਮਾਜ ਦੇ ਲੋਕਾਂ ਨੂੰ ਨਹੀਂ ਦਿੱਤੇ ਗਏ ਪਾਵਨ ਸਰੂਪ

ਗੁਰਦਾਸਪੁਰ: ਪਿੰਡ ਰੋੜਾਂਵਾਲੀ ਵਿੱਚ ਅਖੰਡ ਪਾਠ ਰੱਖਣ ਨੂੰ ਲੈ ਕੇ ਵੱਡਾ ਵਿਵਾਦ ਸਾਹਮਣੇ ਆਇਆ ਹੈ। ਇਲਜ਼ਾਮ ਹੈ ਕਿ ਦਲਿਤ ਸਮਾਜ ਦੇ ਲੋਕਾਂ ਨੂੰ ਸ੍ਰੀ ਅਖੰਡ ਪਾਠ ਰੱਖਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਹੀਂ ਦਿੱਤੇ ਗਏ। ਦਲਿਤ ਸਮਾਜ ਦੇ ਲੋਕਾਂ ਨੇ ਦੂਜੇ ਫਿਰਕੇ ਦੇ ਲੋਕਾਂ ’ਤੇ ਇਲਜ਼ਾਮ ਲਗਾਇਆ ਹੈ ਕਿ ਸਾਨੂੰ ਅਖੰਡ ਪਾਠ

Read More
Punjab

ਗੁਰਦਾਸਪੁਰ ‘ਚ ਪੁਲਿਸ ‘ਤੇ ਹੋਈ ਫਾਇਰਿੰਗ! ਕੀਤੀ ਜਵਾਬੀ ਕਾਰਵਾਈ

ਜ਼ਿਲ੍ਹਾ ਗੁਰਦਾਸਪੁਰ (Gurdaspur) ਦੇ ਡੇਰਾ ਬਾਬ ਨਾਨਕ (Dera baba Nanak) ਵਿੱਚ ਪੁਲਿਸ ‘ਤੇ ਦੋ ਗੈਂਗਸਟਰਾਂ ਨੇ ਫਾਇਰਿੰਗ ਕੀਤੀ ਹੈ। ਪੁਲਿਸ ਹਥਿਆਰਾਂ ਦਾ ਰਿਕਵਰੀ ਲਈ ਗਈ ਸੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੇ ਵਿੱਚ ਦੋ ਗੈਂਗਸਟਰ ਜ਼ਖ਼ਮੀ ਹੋਏ ਹਨ। ਦੋਵੇਂ ਗੈਂਗਸਟਰਾਂ ਦੀਆਂ ਲੱਤਾਂ ਤੇ ਗੋਲੀਆਂ ਲੱਗੀਆਂ ਹਨ। ਇਸ ਤੋੋਂ ਬਾਅਦ ਦੋਵੇਂ ਗੈਂਗਸਟਰਾਂ ਨੂੰ ਬਟਾਲਾ ਦੇ

Read More
Punjab

ਗੁਰਦਾਸਪੁਰ ਦੇ ਪਿੰਡ ਚੱਕ ਸ਼ਰੀਫ ‘ਚ ਨਸ਼ੇ ਨੇ ਇਕ ਹੋਰ ਨੌਜਵਾਨ ਨਿਗਲਿਆ!

ਪੰਜਾਬ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਗੁਰਦਾਸਪੁਰ (Gurdaspur) ਦੇ ਪਿੰਡ ਚੱਕਸ਼ਰੀਫ ਵਿੱਚ ਨੌਜਵਾਨ ਅਕਾਸ਼ਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਤਿੰਨ ਦਿਨ ਪਹਿਲਾਂ ਘਰੋਂ ਗਿਆ ਸੀ। ਉਹ ਤਿੰਨ ਦਿਨ ਤੋਂ ਘਰੋਂ ਗਾਇਬ ਸੀ। ਜਿਸ ਤੋਂ ਬਾਅਦ

Read More
Punjab

ਬਿਨ੍ਹਾਂ ਅਧਿਆਪਕ ਚੱਲ ਰਹੇ ਸਕੂਲ! ਪਰਤਾਪ ਬਾਜਵਾ ਦਾ ਸਰਕਾਰ ‘ਤੇ ਵੱਡਾ ਇਲਜਾਮ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸਕੂਲਾਂ ਵਿੱਚ ਅਧਿਆਪਕ ਨਾ ਹੋਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਇਕ ਅਖਬਾਰ ਦੇ ਹਵਾਲੇ ਨਾਲ ਕਿਹਾ ਕਿ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ 90 ਪ੍ਰਾਇਮਰੀ ਸਕੂਲਾਂ ਵਿੱਚੋਂ 28 ਵਿੱਚ ਕੋਈ ਅਧਿਆਪਕ ਨਹੀਂ ਹੈ। 35

Read More
Punjab

4 ਲੋਕਾਂ ਦੇ ਕਤਲ ਵਿੱਚ ਸ਼ਾਮਲ ਮੁਲਜ਼ਮ ਹਸਪਤਾਲ ਤੋਂ ਫਰਾਰ! 7 ਜੁਲਾਈ ਨੂੰ ਖੇਡਿਆ ਸੀ ਖੂਨੀ ਖੇਡ

ਬਿਉਰੋ ਰਿਪੋਰਟ – ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਵਿੱਚ ਹੋਈ ਫਾਇਰਿੰਗ ਵਿੱਚ 7 ਜੁਲਾਈ ਨੂੰ 4 ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਇਸ ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। 2 ਗੁੱਟਾਂ ਵਿੱਚ ਹੋਈ ਝੜਪ ਤੋਂ ਬਾਅਦ ਇੱਕ ਮੁਲਜ਼ਮ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ,ਪਰ ਹੁਣ ਉਹ ਫਰਾਰ

Read More