ਫੇਰੀ ਲਾਉਣ ਵਾਲੇ ਦਾ ਪੁੱਤਰ ਬਣ ਗਿਆ ਵਿਗਿਆਨੀ,ਇਲਾਕੇ ‘ਚ ਹੋ ਰਹੀ ਹੈ ਵਾਹ ਵਾਹ…
ਸਾਧਾਰਨ ਪਰਿਵਾਰ ਨਾਲ ਸਬੰਧਤ ਨੌਜਵਾਨ ਨੂੰ ਲੋਕ ਹੁਣ ਡਾਕਟਰ ਪਵਨ ਕੁਮਾਰ ਦੇ ਨਾਂ ਨਾਲ ਜਾਣਦੇ ਹਨ।
ਸਾਧਾਰਨ ਪਰਿਵਾਰ ਨਾਲ ਸਬੰਧਤ ਨੌਜਵਾਨ ਨੂੰ ਲੋਕ ਹੁਣ ਡਾਕਟਰ ਪਵਨ ਕੁਮਾਰ ਦੇ ਨਾਂ ਨਾਲ ਜਾਣਦੇ ਹਨ।
ਗੁਰਦਾਸਪੁਰ ਜ਼ਿਲ੍ਹੇ ‘ਚ ਬਟਾਲਾ ਦੇ ਪਿੰਡ ਲੌਂਗੋਵਾਲ ਖੁਰਦ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਦਿਨ ਦਿਹਾੜੇ ਕੁਝ ਨੌਜਵਾਨਾਂ ਨੇ ਮਾਤਾ-ਪਿਤਾ ਦੇ ਇਕਲੌਤੇ 18 ਸਾਲਾ ਪੁੱਤਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਲੋਕ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਅੰਮ੍ਰਿਤਸਰ
ਪੰਜਾਬ ਪੁਲਿਸ ਦੇ ਇੱਕ ਏਐਸਆਈ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਅਤੇ ਪੁੱਤਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਜੋੜ ਮੇਲੇ ਦੌਰਾਨ ਸੈਲਫੀ ਲੈਣ ਲਈ ਇੱਕ ਨੌਜਵਾਨ ਨੇ ਆਪਣੀ ਜਾਨ ਖਤਰੇ ਵਿੱਚ ਪਾ ਦਿੱਤੀ। ਇਹ ਘਟਨਾ ਜੁਆਇੰਟ ਵ੍ਹੀਲ ‘ਤੇ ਸੈਲਫੀ ਲੈਂਦੇ ਸਮੇਂ ਵਾਪਰੀ। ਲੋਕਾਂ ਨੇ ਰੌਲਾ ਪਾਇਆ ਤਾਂ ਝੂਲੇ ਨੂੰ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਨੌਜਵਾਨ ਨੂੰ ਸੁਰੱਖਿਅਤ ਹੇਠਾਂ ਲਿਆਂਦਾ ਗਿਆ। ਨੌਜਵਾਨ
ਗੁਰਦਾਸਪੁਰ ‘ਚ ਰੇਲਵੇ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਇਲਾਜ ਦੌਰਾਨ 2 ਸਾਲਾਂ ਬੱਚੇ ਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਗਲਤ ਟੀਕਾ ਲਗਾਇਆ ਗਿਆ ਸੀ ਅਤੇ ਡਾਕਟਰ ਇਸ ਨੂੰ ਮੰਨਣ ਤੋਂ ਇਨਕਾਰ ਕਰ ਰਹੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ
ਦੀਨਾਨਗਰ ਇਲਾਕੇ ਵਿੱਚ ਸ਼ਰਾਬ ਦੇ ਕਾਰੋਬਾਰੀਆਂ ਦੇ ਕਰਿੰਦਿਆਂ ਤੇ ਇੱਕ ਵਾਰ ਫਿਰ ਗੁੰਡਾਗਰਦੀ ਅਤੇ ਇੱਕ ਘਰ ਵਿੱਚ ਵੜ ਕੇ ਔਰਤ ਨਾਲ ਬਦਸਲੂਕੀ ਕਰਨ ਅਤੇ ਉਸਦੇ ਕੱਪੜੇ ਫਾੜਨ ਦੇ ਇਲਜ਼ਾਮ ਲੱਗੇ ਹਨ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੁਰਦਾਸਪੁਰ ਜ਼ਿਲ੍ਹੇ ਤੋਂ ਇੱਕ ਬੜਾ ਹੀ ਅਜੀਬ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਅਕਤੀ ਵੱਲੋਂ ਕਰਜ਼ੇ ਉੱਤੇ ਲਿਆ ਹੋਇਆ ਟਰੈਕਟਰ ਬਿਨਾਂ ਕਿਸ਼ਤਾਂ ਤਾਰੇ ਹੀ ਅੱਗੇ ਵੇਚ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜੋਬਨਜੀਤ ਸਿੰਘ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਗੁਰਦਾਸਪੁਰ ਦੇ ਥਾਣਾ ਕਲਾਨੌਰ ਵਿੱਚ ਮੁਕੱਦਮਾ ਦਰਜ ਕੀਤਾ