Punjab

ਪੰਜਾਬ ਦਾ 24 ਸਾਲ ਦਾ ਜਵਾਨ ਸ਼ਹੀਦ ! ਜੰਮੂ-ਕਸ਼ਮੀਰ ਵਿੱਚ ਇਸ ਹਾਦਸੇ ਦਾ ਸ਼ਿਕਾਰ

18 ਰਾਸ਼ਟਰੀ ਰਾਈਫਲ ਵਿੱਚ ਜੰਮੂ-ਕਸ਼ਮੀਰ ਦੇ ਗੁਲਮਰਗ ਸੈਕਟਰ ਵਿੱਚ ਤਾਇਨਾਤ ਸੀ

Read More
Punjab

24 ਸਾਲਾ ਗੁਰਪ੍ਰੀਤ ਸਿੰਘ ਬਾਰਾਮੂਲਾ ‘ਚ ਸ਼ਹੀਦ, ਪਰਿਵਾਰ ‘ਚ ਰਹਿ ਗਈ ਇਕੱਲੀ ਮਾਂ

ਸ਼ਹੀਦ ਦਾ ਅੰਤਿਮ ਸਸਕਾਰ 13 ਜਨਵਰੀ ਨੂੰ ਸਵੇਰੇ ਪਿੰਡ ਭੈਣੀ ਖੱਦਰ ਵਿਖੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ।

Read More
Punjab

ਅਮਿਤ ਸ਼ਾਹ ਦੀ ਰੈਲੀ ਦੇ ਵਿਰੋਧ ‘ਚ ਹਵਾਰਾ ਕਮੇਟੀ ਦੀ ਲੋਕਾਂ ਨੂੰ ਅਪੀਲ , ਗੁਰਦਾਸਪੁਰ ਪਹੁੰਚਣ ਦੀ ਕਹੀ ਗੱਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ 18 ਜੂਨ ਨੂੰ ਗੁਰਦਾਸਪੁਰ ਵਿਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਹ ਰੈਲੀ ਮੋਦੀ ਸਰਕਾਰ ਦੇ ਕਾਰਜਕਾਲ ਦੇ 9 ਸਾਲ ਪੂਰੇ ਹੋਣ ’ਤੇ ਕੀਤੀ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਰੈਲੀਆਂ ਦੇ ਵਿਰੋਧ ਤੋਂ ਡਰਦਿਆਂ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੂੰ ਹਿਰਾਸਤ ਵਿਚ ਲੈਣਾ ਸ਼ੁਰੂ

Read More
Punjab

ਗੁਰਦਾਸਪੁਰ : ਇੱਕ ਖੇਤ ਵਿੱਚ ਸ਼ੱਕੀ ਪੈਕੇਟਾਂ ਦੀ ਸੂਚਨਾ ਮਿਲੀ ਤਾਂ ਬੀਐੱਸਐਫ ਨੇ ਤੁਰੰਤ…

ਅਧਿਕਾਰੀਆਂ ਨੇ ਦੱਸਿਆ ਕਿ ਬਹਿਪੁਰ ਅਫਗਾਨਾ ਪਿੰਡ ਵਿੱਚ ਹੈਰੋਇਨ ਦੇ ਸ਼ੱਕੀ ਪੈਕਟਾਂ ਦੀ ਬਰਾਮਦਗੀ ਕੀਤੀ ਗਈ ਹੈ।

Read More
Punjab

ਸਿਹਤ ਸਹੂਲਤਾਂ ਦਾ ‘ਮੱਕਾ’ ਸਮਝੇ ਜਾਂਦੇ ਹਸਪਤਾਲ ਦੇ ਬਾਹਰ ਲਟਕਿਆ ਤਾਲਾ

ਦੋ ਪੰਚਾਇਤਾਂ ਨੇ 5 ਏਕੜ ਪੰਚਾਇਤੀ ਜ਼ਮੀਨ ਦੇ ਕੇ ਇਸ ਹਸਪਤਾਲ ਨੂੰ ਬਣਵਾਇਆ ਸੀ। ਇਹ ਹਸਪਤਾਲ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ 55 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦਾ ਸੀ

Read More
Punjab

ਝੂਠਾ ਪੁਲਿਸ ਮੁਕਾਬਲਾ : ਦੋ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ, ਪੰਜ-ਪੰਜ ਲੱਖ ਰੁਪਏ ਜੁਰਮਾਨਾ

ਸ਼ਿਕਾਇਤਕਰਤਾ ਲਖਬੀਰ ਕੌਰ ਨੇ ਦੱਸਿਆ ਕਿ ਪੁਲਿਸ ਨੇ ਪੱਤਰ ਦੀ ਲਾਸ਼ ਵੀ ਨਹੀਂ ਦਿੱਤੀ ਤੇ ਖੁਦ ਹੀ ਸਸਕਾਰ ਕਰ ਦਿੱਤਾ ਸੀ। ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਕਰੀਬ 30 ਸਾਲ ਤੱਕ ਚੱਲੀ।

Read More
Punjab

ਕੱਲ੍ਹ (15-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਕੱਲ੍ਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਮੌਸਮ ਇੱਕੋ ਤਰ੍ਹਾਂ ਦਾ ਰਹਿਣ ਦੀ ਸੰਭਾਵਨਾ ਹੈ। ਮੁਹਾਲੀ, ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਰੂਪਨਗਰ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਮਾਨਸਾ, ਬਰਨਾਲਾ, ਫਿਰੋਜਪੁਰ, ਹੁਸ਼ਿਆਰਪੁਰ, ਸੰਗਰੂਰ, ਮੁਕਤਸਰ ਵਿੱਚ ਸਾਰਾ

Read More
Punjab

ਕੱਲ੍ਹ (8-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਫਿਰੋਜਪੁਰ, ਗੁਰਦਾਸਪੁਰ, ਬਠਿੰਡਾ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ, ਬਾਅਦ ਦੁਪਹਿਰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ ‘ਚ ਕਿਤੇ-ਕਿਤੇ ਹਲਕੇ ਬੱਦਲਾ ਨਾਲ ਧੁੱਪ ਛਾਈ ਰਹੇਗੀ।

Read More