ਡੇਰਾ ਬਾਬਾ ਨਾਨਕ ’ਚ ‘ਆਪ’ ਨੇ ਗੱਡੇ ਝੰਡੇ, ਗੁਰਦੀਪ ਸਿੰਘ ਰੰਧਾਵਾ ਨੇ ਕੀਤੀ ਜਿੱਤ ਹਾਸਲ
ਹੌਟ ਸੀਟ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਜਿੱਤ ਹਾਸਿਲ ਕੀਤੀ ਹੈ। ਉਹਨਾਂ ਨੇ ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 5 ਹਜ਼ਾਰ 722 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ। ਗੁਰਦੀਪ ਸਿੰਘ ਰੰਧਾਵਾ ਨੂੰ 59 ਹਜ਼ਾਰ 44