ਅਕਾਲੀ ਦਲ ਤੇ SGPC ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਫ਼ਦ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ, ਮੁਲਾਕਾਤ ਤੋਂ ਬਾਅਦ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਈ ਹੋਰ ਧਰਮਾਂ ਦੇ ਲੋਕਾਂ ਦੀਆਂ ਵੀ ਵੋਟਾਂ ਬਣੀਆਂ ਹੋਈਆਂ ਹਨ। ਉਨ੍ਹਾਂ ਨੇ ਫਰਜ਼ੀ ਵੋਟਾਂ ਬਣਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਖਦਸ਼ਾ ਜਤਾਇਆ