Punjab Religion

ਮਾਛੀਵਾੜੇ ਦੇ ਗੁਰੂਘਰ ਵਿੱਚ ਘਪਲੇ ਦਾ ਮਾਮਲਾ, 2 ਖਿਲਾਫ਼ ਮਾਮਲਾ ਦਰਜ

ਮਾਛੀਵਾੜਾ ਸਾਹਿਬ ਦੇ ਇੱਕ ਇਤਿਹਾਸਿਕ ਗੁਰਦੁਆਰਾ ਸਾਹਿਬ ਵਿੱਚਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਦੇ ਫੰਡਾਂ ਵਿਚ ਪ੍ਰਬੰਧਕ ਕਮੇਟੀ ਦੇ 2 ਅਹੁਦੇਦਾਰਾਂ ਵੱਲੋਂ ਵੱਡੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਦਾ ਮਾਮਲਾ ਪਿਛਲੇ ਕਾਫ਼ੀ ਦਿਨਾਂ ਤੋਂ ਸੁਰਖ਼ੀਆਂ ਵਿਚ ਛਾਇਆ ਹੋਇਆ ਹੈ ਅਤੇ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਮੁਕੰਮਲ ਕਰ 2

Read More