Punjab

ਪਾਵਨ ਸਰੂਪ ਮਾਮਲਾ: ਪੰਥਕ ਅਕਾਲੀ ਲਹਿਰ ਦੇ ਨੌਜਵਾਨਾਂ ਨੇ ਕਾਰ ਮੂਹਰੇ ਲੰਮੇਂ ਪੈ ਲੌਂਗੋਵਾਲ ਦਾ ਕੀਤਾ ਘਿਰਾਓ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਦੇ ਗੁਰਦੁਆਰਾ ਰਾਮਸਰ ਸਾਹਿਬ ਚੋਂ ਗਾਇਬ ਹੋਏ 328 ਸਰੂਪਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਹਾਲੇ ਵੀ ਭਾਰੀ ਰੋਸ ਹੈ। ਜਿਲ੍ਹਾ ਲੁਧਿਆਣਾ ਪਾਇਲ ਨੇੜੇ ਪੈਂਦੇ  ਪਿੰਡ ਘੁਡਾਣੀ ਕਲਾ ਦੇ ਇਤਿਹਾਸਕ ਗੁਰਦੁਆਰਾ ਨਿੰਮਸਰ ਸਾਹਿਬ ਦਰਬਾਰ ਸਾਹਿਬ ਦੇ ਉਦਘਾਟਨੀ ਸਮਾਗਮ ‘ਚ ਪਹੁੰਚੇ  SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਿੱਖ ਜਥੇਬੰਦੀਆਂ ਨੇ ਜੰਮ

Read More
Punjab

ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ‘ਤੇ 27 ਅਗਸਤ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ

‘ਦ ਖ਼ਾਲਸ ਬਿਊਰੋ:- ਅੰੰਮ੍ਰਿਤਸਰ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋਂ ਗਾਇਬ ਹੋਏ 267 ਸਰੂਪਾਂ ਦੇ ਮਾਮਲੇ ਬਾਰੇ SGPC ਵੱਲੋਂ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ‘ਤੇ 27 ਅਗਸਤ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ  ਬੁਲਾਈ ਗਈ ਹੈ। ਇਸ ਬਾਰੇ ਜਾਣਕਾਰੀ SGPC ਦੇ ਬੁਲਾਰੇ ਕੁਲਵਿੰਦਰ ਸਿੰਘ ਨੇ ਦਿੱਤੀ ਹੈ ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ

Read More
Punjab

267 ਸਰੂਪਾਂ ਦਾ ਮਸਲਾ:- ਜਾਂਚ ਕਰਤਾ ਜਸਟਿਸ ਬੀਬੀ ਨਵਿਤਾ ਸਿੰਘ ਨੂੰ ਮਿਲੀਆਂ ਕੁੱਝ ਅਹਿਮ ਰਿਕਾਰਡਿੰਗਾਂ

‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਹਾਈਕੋਰਟ ਦੀ ਸਾਬਕਾ ਜੱਜ ਬੀਬੀ ਨਵਿਤਾ ਸਿੰਘ ਦੀ ਟੀਮ 24 ਜੁਲਾਈ ਨੂੰ ਪਬਲੀਕੇਸ਼ ਵਿਭਾਗ ਪਹੁੰਚੀ, ਇਸ ਮੌਕੇ ਵਿਭਾਗ ਦੇ ਸੇਵਾਮੁਕਤ ਸੁਪਰਵਾਈਜ਼ਰ ਕੰਵਲਜੀਤ ਸਿੰਘ ਕੋਲੋਂ ਪੁੱਛ-ਪੜਤਾਲ ਕੀਤੀ ਗਈ, ਜਿੰਨਾਂ

Read More
Punjab

267 ਸਰੂਪਾਂ ਦਾ ਮਸਲਾ:- ਜਥੇਦਾਰ ਹਰਪ੍ਰੀਤ ਸਿੰਘ ਦੀ ਸਿਆਸੀ ਲੀਡਰਾਂ ਨੂੰ ਤਾੜਨਾ

‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਅੰਦਰ ਸਿਆਸਤ ਪੂਰੀ ਤਰਾਂ ਭਖੀ ਹੋਈ ਹੈ। ਇਸੇ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਸਿਆਸੀ ਲੀਡਰਾਂ ਨੂੰ ਇਸ ਮਸਲੇ ‘ਤੇ

Read More
Punjab

ਰਿਕਾਰਡ ‘ਚੋਂ 267 ਸਰੂਪ ਗਾਇਬ ਨਹੀਂ, ਇਸ ਤੋਂ ਵੱਧ ਵੀ ਹੋ ਸਕਦੇ ਹਨ, ਮਨੁੱਖੀ ਅਧਿਕਾਰ ਜਥੇਬੰਦੀ ਜੱਜ ਨਵਿਤਾ ਸਿੰਘ ਨੂੰ ਦੇਵੇਗੀ ਸਬੂਤ

‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ‘ਚ ਪੰਜਾਬ ਮਨੁੱਖੀ ਅਧਿਕਾਰ ਜਥੇਬੰਦੀ  ਵੱਲੋਂ ਇੱਕਠੇ ਕੀਤੇ ਸਬੂਤ ਅਤੇ ਲੋੜੀਂਦੇ ਦਸਤਾਵੇਜ਼ ਜਾਂਚ ਕਮੇਟੀ ਨੂੰ ਸੌਂਪੇ ਜਾਣਗੇ ਤਾਂ ਜਾਂਚ ਟੀਮ ਦੀ ਸਹਾਇਤਾ ਕੀਤੀ ਜਾ ਸਕੇ।   ਸੰਗਠਨ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Read More
Punjab

ਜਥੇਦਾਰ ਨੇ 267 ਸਰੂਪਾਂ ਦੀ ਜਾਂਚ ਔਰਤ ਸਿੱਖ ਜੱਜ ਨੂੰ ਸੌਂਪੀ, 1 ਮਹੀਨੇ ‘ਚ ਦੇਣਗੇ ਰਿਪੋਰਟ

‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰਨ ਦਾ ਅਧਿਕਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਾਈਕੋਰਟ ਦੀ ਰਿਟਾਇਰਡ ਜਸਟਿਸ ਸਿੱਖ ਬੀਬੀ ਨਵਿਤਾ ਸਿੰਘ ਨੂੰ ਦੇ ਦਿੱਤਾ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਆਦੇਸ਼ ਦਿੰਦਿਆਂ ਕਿਹਾ ਕਿ ਸਿੱਖ ਬੀਬੀ

Read More
Punjab

ਗਾਇਬ ਹੋਏ 267 ਪਾਵਨ ਸਰੂਪਾਂ ਦਾ ਮਸਲਾ:- ਜਥੇਦਾਰ ਦੇ ਆਦੇਸ਼ ‘ਤੇ ਪਬਲੀਕੇਸ਼ਨ ਵਿਭਾਗ ਦਾ ਰਿਕਾਰਡ ਸੀਲ, ਸਖ਼ਤੀ ਨਾਲ ਹੋਵੇਗੀ ਜਾਂਚ

‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡੀ ਕਾਰਵਾਈ ਕੀਤੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਆਦੇਸ਼ ਜਾਰੀ ਕਰਦਿਆਂ ਪਬਲੀਕੇਸ਼ਨ ਵਿਭਾਗ ਦਾ ਸਮੁੱਚਾ ਰਿਕਾਰਡ ਸੀਲ ਕਰਵਾ ਦਿੱਤਾ ਹੈ।

Read More
Punjab

267 ਗਾਇਬ ਪਾਵਨ ਸਰੂਪਾਂ ਦਾ ਮਸਲਾ:- SGPC ਨੇ ਜਾਂਚ ਕਰਵਾਉਣ ਦੇ ਸਾਰੇ ਅਧਿਕਾਰ ਜਥੇਦਾਰ ਹਰਪ੍ਰੀਤ ਸਿੰਘ ਨੂੰ ਸੌਂਪੇ

‘ਦ ਖ਼ਾਲਸ ਬਿਊਰੋ:- ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ਵਿੱਚੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਸਲੇ ਨੂੰ ਲੈ ਕੇ ਅੱਜ SGPC ਵੱਲੋਂ ਅੰਤ੍ਰਿਮ ਬੈਠਕ ਬੁਲਾਈ ਗਈ, ਜਿਸ ਤੋਂ ਬਾਅਦ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ SGPC ਵੱਲੋਂ ਇੱਕ ਮਤਾ ਪਾਸ ਕੀਤਾ ਹੈ ਜਿਸ

Read More