Punjab Religion

12 ਪੋਹ ਦਾ ਇਤਿਹਾਸ, ਦੂਜੇ ਦਿਨ ਵੀ ਸੂਬੇ ਦੀ ਕਚਹਿਰੀ ਵਿੱਚ ਸਾਹਿਬਜ਼ਾਦੇ ਅਡੋਲ ਰਹੇ

ਸ੍ਰੀ ਫ਼ਤਹਿਗੜ੍ਹ ਸਾਹਿਬ : ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ 25 ਦਸੰਬਰ ਤੋਂ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋ ਗਈ ਹੈ। 12 ਪੋਹ ਦਾ ਇਤਿਹਾਸ ਦੂਜੇ ਦਿਨ ਵੀ ਸੂਬੇ ਦੀ ਕਚਹਿਰੀ

Read More
Khalas Tv Special Punjab Religion

11 ਪੋਹ ਦਾ ਇਤਿਹਾਸ, ਸਾਹਿਬਜ਼ਾਦਿਆਂ ਦੀ ਸੂਬੇ ਦੀ ਕਚਹਿਰੀ ‘ਚ ਪਹਿਲੀ ਪੇਸ਼ੀ

Gurdwara Sri Fatehgarh Sahib :  ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਅੱਜ 25 ਦਸੰਬਰ ਤੋਂ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋ ਰਹੀ ਹੈ। ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ

Read More
Khalas Tv Special Punjab Religion

10 ਪੋਹ ਦਾ ਇਤਿਹਾਸ, ਬੀਬੀ ਹਰਸ਼ਰਨ ਕੌਰ ਜੀ ਦੀ ਸ਼ਹਾਦਤ ਅਤੇ ਸਿੰਘਾਂ ਦਾ ਸਸਕਾਰ

ਪੰਜਾਬ : ਅੱਜ ਦੇ ਦਿਨ ਗੰਗੂ ਬ੍ਰਾਹਮਣ ਦੀ ਅਕ੍ਰਿਤਘਣਤਾ ਸਦਕਾ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਨੂੰ ਮੋਰਿੰਡੇ ਦੇ ਥਾਣੇ ਤੋਂ ਸਰਹਿੰਦ ਵਿਖੇ ਵਜ਼ੀਰ ਖਾਨ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਅੱਜ ਦੀ ਰਾਤ ਮਾਤਾ ਗੁਜਰ ਕੌਰ ਜੀ ਨੇ ਛੋਟੇ ਸਾਹਿਬਜ਼ਾਦਿਆਂ ਨਾਲ, ਸੂਬਾ ਸਰਹਿੰਦ ਦੀ

Read More
Punjab Religion

ਸੁਖਬੀਰ ਬਾਦਲ ਦੀ ਸਜ਼ਾ ਦਾ 6ਵਾਂ ਦਿਨ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਨਗੇ ਸੇਵਾ

 ਸ੍ਰੀ ਫਤਹਿਗੜ੍ਹ ਸਾਹਿਬ :  ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ 6ਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕਰਨਗੇ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ

Read More