ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨੇੜੇ ਵਾਪਰਿਆ ਹਾਦਸਾ
ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਹੇਮਕੁੰਡ ਸਾਹਿਬ ਗੁਰਦੁਆਰੇ ਨੇੜੇ 18 ਸਾਲ ਦੇ ਸਿੱਖ ਸ਼ਰਧਾਲੂ ਗੁਰਪ੍ਰੀਤ ਸਿੰਘ ਦੀ ਪੈਰ ਤਿਲਕਣ ਕਾਰਨ 100 ਮੀਟਰ ਡੂੰਘੀ ਖੱਡ ਵਿੱਚ ਡਿੱਗਣ ਨਾਲ ਮੌਤ ਹੋ ਗਈ। ਅੰਮ੍ਰਿਤਸਰ ਦੇ ਕਾਲੇ ਪਿੰਡ ਦਾ ਵਸਨੀਕ ਗੁਰਪ੍ਰੀਤ 90 ਮੈਂਬਰਾਂ ਦੇ ਸਮੂਹ ਨਾਲ ਦਰਸ਼ਨਾਂ ਲਈ ਗਿਆ ਸੀ। ਪੁਲਿਸ ਅਨੁਸਾਰ, ਉਹ ਮੁੱਖ ਮਾਰਗ ਛੱਡ ਕੇ ਸੁਰੱਖਿਆ ਕਾਰਨਾਂ