8 ਪੋਹ, ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ
8 ਪੋਹ ਦਾ ਦਿਨ ਸਿੱਖ ਇਤਿਹਾਸ ਵਿਚ ਬਹੁਤ ਅਹਿਮੀਅਤ ਰੱਖਦਾ ਹੈ। ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ (ਉਮਰ 17 ਸਾਲ) ਅਤੇ ਬਾਬਾ ਜੁਝਾਰ ਸਿੰਘ ਜੀ (ਉਮਰ 14 ਸਾਲ) ਨੇ ਮੁਗਲਾਂ ਨਾਲ ਚਮਕੌਰ ਦੀ ਜੰਗ ਵਿਚ ਜੂਝਦਿਆਂ ਸ਼ਹਾਦਤ ਪ੍ਰਾਪਤ ਕੀਤੀ ਸੀ। ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ