“ਸ੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ।।” ਅਰਦਾਸ ਵਿੱਚ ਦਰਜ ਇਹ ਸ਼ਬਦ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਸਮਰਪਿਤ ਹਨ।