ਗਿਆਨੀ ਹਰਪ੍ਰੀਤ ਸਿੰਘ ਤੇ ਬਾਬਾ ਗੁਰਿੰਦਰ ਢਿੱਲੋਂ ਦੀ ਹੋਈ ਮੁਲਾਕਾਤ
ਬਿਉਰੋ ਰਿਪੋਰਟ – ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ 15 ਦਿਨਾਂ ਲਈ ਫਾਰਗ ਕੀਤੇ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਬਠਿੰਡਾ ਪਹੁੰਚੇ ਹਨ। ਆਪਣੇ ਪ੍ਰਾਈਵੇਟ ਹੈਲੀਕਾਪਟਰ ਰਾਹੀਂ ਡੇਰਾ ਮੁਖੀ ਬਠਿੰਡਾ ਪਹੁੰਚੇ ਅਤੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਗਏ। ਜਿੱਥੇ ਉਨ੍ਹਾਂ ਦੀ ਗਿਆਨੀ