ਫਿਰੌਤੀ ਮਾਮਲੇ ’ਚ ਟਾਂਡਾ ਦਾ ਸਾਬਕਾ ਐਸ.ਐਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ
ਹੁਸ਼ਿਆਰਪੁਰ ਪੁਲਿਸ ਨੇ ਟਾਂਡਾ ਥਾਣੇ ਦੇ ਸਾਬਕਾ ਐੱਸ.ਐੱਚ.ਓ. ਅਤੇ ਪੰਜਾਬ ਪੁਲੀਸ ਦੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਅਮਰੀਕਾ ਵਿੱਚ ਭਾਰਤੀ ਮੂਲ ਦੇ ਪਰਿਵਾਰਾਂ ਤੋਂ ਅੰਤਰਰਾਸ਼ਟਰੀ ਜਬਰੀ ਵਸੂਲੀ (extortion) ਵਾਲੇ ਗੰਭੀਰ ਮਾਮਲੇ ਵਿੱਚ ਮੁਲਜ਼ਮ ਹੈ। ਅਮਰੀਕੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਨੇ 7 ਫਰਵਰੀ ਨੂੰ ਨਾਗਰਾ ਦਾ ਨਾਮ ਇਸ ਕਥਿਤ ਗਿਰੋਹ
