MP ਗੁਰਜੀਤ ਔਜਲਾ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਸ੍ਰੀ ਦਰਬਾਰ ਸਾਹਿਬ ‘ਚ CISF ਤਾਇਨਾਤ ਕਰਨ ਦੀ ਕੀਤੀ ਮੰਗ
ਮੁਹਾਲੀ : 16 ਜੁਲਾਈ, 2025 ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੂੰ ਲਗਾਤਾਰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਨਾਲ ਪੰਜਾਬ ਪੁਲਿਸ ਅਤੇ ਬੀਐਸਐਫ ਚੌਕਸ ਹੋ ਗਈ। ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਅਤੇ ਬੰਬ ਨਿਰੋਧਕ ਟੀਮ ਤੇ ਡਾਗ ਸਕੁਐਡ ਨਾਲ ਜਾਂਚ ਸ਼ੁਰੂ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ