“ਸਾਡੀ ਸਰਕਾਰ ਨੇ ਕੰਮ ਤਾਂ ਕੀਤੇ ਪਰ ਲੋਕਾਂ ਤੱਕ ਨਹੀਂ ਪਹੁੰਚੇ”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਸਾਡੇ ਪਹਿਲੇ ਲੀਡਰ ਨੇ ਲੋਕਾਂ ਦੇ ਮੁੱਦਿਆ ਵੱਲ ਕੋਈ ਧਿਆਨ ਨਹੀਂ ਦਿੱਤਾ। ਸਾਨੂੰ ਅਫ਼ਸੋਸ ਹੈ ਕਿ ਅਸੀਂ ਵੀ ਮੁੱਦਿਆਂ ਨੂੰ ਦੂਰ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਦਾ ਫ਼ਰਮਾਨ ਕਬੂਲ ਹੈ। ਸਾਡੀ ਸਰਕਾਰ ਨੇ ਕੰਮ ਕੀਤੇ ਹਨ ਪਰ