ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ: SGPC ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਤੇ ਨਗਰ ਕੀਰਤਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ “ਧਰਮ ਹੇਤ ਸਾਕਾ ਜਿਨਿ ਕੀਆ” ਨਾਮ ਨਾਲ ਸਮਰਪਿਤ ਕਰਦਿਆਂ ਵਿਸ਼ਾਲ ਗੁਰਮਤਿ ਪ੍ਰੋਗਰਾਮ ਤਿਆਰ ਕੀਤੇ ਹਨ। ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਦਿੱਲੀ ਵਿਖੇ ਹੋਣਗੇ। ਤਿੰਨ ਵਿਸ਼ੇਸ਼ ਨਗਰ ਕੀਰਤਨ ਪਹਿਲਾ ਨਗਰ ਕੀਰਤਨ – 21 ਅਗਸਤ 2025 ਨੂੰ
