India Punjab

ਕੈਬਨਿਟ ਮੰਤਰੀ ਨੇ ਰਾਮ ਰਹੀਮ ਦੀ ਪੈਰੋਲ ਦਾ ਕੀਤਾ ਵਿਰੋਧ!

ਬਿਉਰੋ ਰਿਪੋਰਟ – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ (Gurmeet Ram Rahim) ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਲਾਭ ਲੈਣ ਲਈ ਵਾਰ-ਵਾਰ ਰਾਮ ਰਹੀਮ ਨੂੰ ਪੈਰੋਲ ਦੇ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਭਾਜਪਾ ਸਿੱਖ

Read More
India Punjab Religion

ਸੌਦਾ ਸਾਧ ਖ਼ਿਲਾਫ਼ ਹਾਈਕੋਰਟ ਪਹੁੰਚੀ SGPC! 2007 ਦੇ ਮਾਮਲੇ ’ਚ ਰਿਵੀਜ਼ਨ ਪਟੀਸ਼ਨ ਦਾਇਰ

ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ 2007 ਦੇ ਮਾਮਲੇ ਨਾਲ ਸਬੰਧਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿੱਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ

Read More
Punjab Religion

‘ਸੌਦਾ ਸਾਧ ਨੂੰ ਮੁਆਫ਼ ਕਰਨ ਵਾਲੇ ਸਾਬਕਾ ਜਥੇਦਾਰ ਵੀ ਪੇਸ਼ ਹੋਣ!’ ‘ਬੰਦ ਕਮਰੇ ’ਚ ਲਿਆ ਫੈਸਲਾ ਨਹੀਂ ਕਬੂਲ’

ਬਿਉਰੋ ਰਿਪੋਰਟ – ਅਕਾਲੀ ਦਲ ਦੇ ਬਾਗੀ ਧੜੇ ਦੇ ਇਲਜ਼ਾਮ ਤੋਂ ਬਾਅਦ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਜਵਾਬ ’ਤੇ ਪੰਜ ਸਿੰਘ ਸਾਹਿਬਾਨਾਂ (Five Jathedar Meeting) ਵੱਲੋਂ ਕੱਲ 30 ਅਗਸਤ ਨੂੰ ਫੈਸਲਾ ਲੈਣਾ ਹੈ। ਇਸ ਤੋਂ ਪਹਿਲਾਂ ਤਖਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ (Ex Jathedar Kewal singh) ਦੀ ਅਗਵਾਈ ਵਿੱਚ ਪੰਥਕ

Read More
India Punjab

ਰਾਮ ਰਹੀਮ ਨੇ ਫਿਰ ਕੀਤੀ ਵੱਡੀ ਮੰਗ! ਹਾਈਕੋਰਟ ਨੇ ਕੀਤੀ ਸੁਣਵਾਈ, SGPC ਨੇ ਕੀਤਾ ਵਿਰੋਧ

ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ (Gurmeet Ram Rahim) ਵੱਲੋਂ ਇਕ ਵਾਰ ਫਿਰ ਫਰਲੋ ਮੰਗੀ ਗਈ ਹੈ। ਰਾਮ ਰਹੀਮ ਵੱਲੋਂ ਪੰਜਾਬ ਅਤੇ ਹਰਿਆਣਾ ਕੋਰਟ (Punjab and Haryana High Court) ਤੋਂ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਹਾਈਕੋਰਟ ਵੱਲੋਂ ਇਸ ਅਪੀਲ ਨੂੰ ਸੁਣਨ ਤੋਂ ਬਾਅਦ ਇਸ ਮਾਮਲੇ ਨੂੰ ਸੁਰੱਖਿਅਤ ਰੱਖ ਲਿਆ ਹੈ। ਸੌਧਾ ਸਾਧ

Read More
India Punjab Religion

ਬੇਅਦਬੀ ਮਾਮਲੇ ’ਚ ਸੌਦਾ ਸਾਧ ਨੂੰ ਵੱਡਾ ਝਟਕਾ! ਮੁੱਖ ਮੁਲਜ਼ਮ ਬਣੇਗਾ ਸਰਕਾਰੀ ਗਵਾਹ!

ਬਿਊਰੋ ਰਿਪੋਰਟ – 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਪ੍ਰਦੀਪ ਕਲੇਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਹਾਈਕੋਰਟ ਨੇ ਇਹ ਫ਼ੈਸਲਾ ਦਿੱਤਾ ਹੈ। ਸਰਕਾਰ ਨੇ ਆਪਣੇ ਜਵਾਬ ਵਿੱਚ ਕਿਹਾ ਹੈ ਕਿ

Read More
India Punjab

ਸੌਦਾ ਸਾਧ ਦੀ ਨਵੀਂ ਪੈਰੋਲ ਅਰਜ਼ੀ ‘ਤੇ ਹਾਈਕੋਰਟ ਸਖਤ! ਹਰਿਆਣਾ ਸਰਕਾਰ ਨੂੰ ਪੁੱਛ ਲਿਆ ਸਖਤ ਸਵਾਲ !

ਬਿਉਰੋ ਰਿਪੋਰਟ – ਹਰਿਆਣਾ ਅਤੇ ਪੰਜਾਬ ਵਿੱਚ ਵੋਟਿੰਗ ਤੋਂ ਠੀਕ ਪਹਿਲਾਂ ਸੌਦਾ ਸਾਧ ਨੇ ਮੁੜ ਜੇਲ੍ਹ ਤੋਂ ਬਾਹਰ ਆਉਣ ਦੇ ਲਈ ਹਾਈਕੋਰਟ ਪਹੁੰਚ ਕੀਤੀ ਹੈ। ਪਿਛਲੀ ਵਾਰ ਪੰਜਾਬ ਹਰਿਆਣਾ ਹਾਈਕੋਰਟ ਨੇ ਨਿਰਦੇਸ਼ ਦਿੱਤੇ ਸਨ ਕਿ ਬਿਨਾਂ ਸਾਡੀ ਇਜਾਜ਼ਤ ‘ਤੇ ਡੇਰਾ ਮੁਖੀ ਨੂੰ ਪੈਰੋਲ ਅਤੇ ਫਰਲੋ ਨਾ ਦਿੱਤੀ ਜਾਵੇ। SGPC ਨੇ ਸੌਦਾ ਸਾਧ ਨੂੰ ਵਾਰ-ਵਾਰ ਮਿਲਣ

Read More
India

ਪੰਜਾਬ-ਹਰਿਆਣਾ ’ਚ ਵੋਟਾਂ ਤੋਂ ਪਹਿਲਾਂ ਰਾਮ ਰਹੀਮ ਨੇ ਮੰਗੀ ਪੈਰੋਲ ਤੇ ਫਰਲੋ! ‘ਮੈਂ 41 ਦਿਨ ਜੇਲ੍ਹ ਤੋਂ ਬਾਹਰ ਰਹਿਣ ਦਾ ਹੱਕਦਾਰ’

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਹੈ। ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ ’ਤੇ ਪਾਬੰਦੀ ਲਗਾਉਣ ਵਾਲੇ ਹੁਕਮ ’ਤੇ ਰੋਕ ਲਾਉਣ।

Read More
India

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਧਮਕੀ, ਸਵਾਤੀ ਮਾਲੀਵਾਲ ਨੇ ਕਿਹਾ,ਹਿੰਮਤ ਹੈ ਤਾਂ ਅੱਗੇ ਆ ਕੇ ਗੋਲੀ ਮਾਰੋ

ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਪੈਰੋਕਾਰ ਉਸ ਨੂੰ ਧਮਕੀਆਂ ਦੇ ਰਹੇ ਹਨ। ਉਸ ਨੇ ਸੋਸ਼ਲ ਮੀਡੀਆ 'ਤੇ ਕੁਝ ਇਤਰਾਜ਼ਯੋਗ ਸੰਦੇਸ਼ ਵੀ ਸਾਂਝੇ ਕੀਤੇ ਹਨ

Read More