Delhi Commission of Women ਦੀ chairperson ਸਵਾਤੀ ਮਾਲੀਵਾਲ ਨੇ ਡੇਰਾ ਸਾਧ ਦੇ ਖਿਲਾਫ ਖੋਲਿਆ ਮੋਰਚਾ
Swati Maliwal has demanded that Ram Rahim be sent back to jail.
Swati Maliwal has demanded that Ram Rahim be sent back to jail.
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਐਤਵਾਰ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਸਿਰਸਾ ਡੇਰਾ ਦੇ ਮੁਖੀ ਉਨ੍ਹਾਂ ਦੇ ਸੰਭਾਵੀ ਉੱਤਰਾਧਿਕਾਰੀ ਵਜੋਂ ਕੋਈ ਨਾ ਕੋਈ ਸਾਹਮਣੇ ਆਵੇਗਾ।
ਇੰਡੀਆ ਟੂਡੇ ਦੀ ਰਿਪੋਰਟ ਮੁਤਾਬਿਕ ਸਮਾਗਮ ਵਿੱਚ ਕਰਨਾਲ ਦੀ ਮੇਅਰ ਰੇਣੂ ਬਾਲਾ ਸਮੇਤ ਕਈ ਭਾਜਪਾ ਨੇਤਾਵਾਂ ਨੇ ਸ਼ਿਰਕਤ ਕੀਤੀ। ਰਾਮ ਰਹੀਮ ਨੇ ਆਨਲਾਈਨ ਸਤਿਸੰਗ ਨੂੰ ਸੰਬੋਧਨ ਕੀਤਾ।
ਰਾਮ ਰਹੀਮ ਨੇ ਪਰਿਵਾਰਕ ਆਈਡੀ 'ਚ ਨਾ ਤਾਂ ਪਤਨੀ ਹਰਜੀਤ ਕੌਰ ਦਾ ਨਾਂ ਦਰਜ ਕਰਵਾਇਆ ਹੈ ਅਤੇ ਨਾ ਹੀ ਮਾਂ ਨਸੀਬ ਕੌਰ ਦਾ। ਪਰਿਵਾਰ ਦੀ ਆਈਡੀ ਵਿੱਚ ਹਨੀਪ੍ਰੀਤ ਦਾ ਨਾਂ ਮੌਜੂਦ ਹੈ
ਡੇਰਾ ਮੁਖੀ ਦੀ ਮਾਤਾ ਨਸੀਬ ਕੌਰ (Nasib Kaur) ਅਤੇ ਪਤਨੀ ਹਰਜੀਤ ਕੌਰ (Harjit Kaur) ਭਾਰਤ (India) ਵਿੱਚ ਰਹਿਣਗੀਆਂ। ਇਸ ਨਾਲ ਹੁਣ ਹਰਿਆਣਾ (Haryana) ਸਥਿਤ ਪ੍ਰਮੁੱਖ ਡੇਰੇ ਉੱਤੇ ਹਨੀਪ੍ਰੀਤ (Honeypreet) ਦਾ ਏਕਾਧਿਕਾਰ ਹੋ ਜਾਵੇਗਾ।
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ 20 ਸਾਲ ਕੈਦ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਗੁਰਮੀਤ ਰਾਮ ਰਹੀਮ ਨੂੰ ਰੋਹਤਕ ਤੋਂ ਗੁਰੂਗ੍ਰਾਮ ਦਾਖਿਲ ਕਰਵਾਇਆ ਗਿਆ ਹੈ।ਜਾਣਕਾਰੀ ਉਸਦੇ 3 ਜੂਨ ਨੂੰ ਰੋਹਤਕ ਦੇ ਪੀਜੀਆਈ ਵਿੱਚ ਕੁੱਝ ਟੈਸਟ ਕੀਤੇ ਗਏ