Punjab

ਜੇਲ ਵਿਚ ਬੰਦ ਗੁਰਮੀਤ ਸਿੰਘ ਇੰਜੀਨੀਅਰ ਨੂੰ ਮਿਲੀ ਜ਼ਮਾਨਤ

ਬੇਅੰਤ ਸਿੰਘ ਕਤਲ ਕੇਸ ਵਿਚ ਹੀ ਸਜ਼ਾਯਾਫ਼ਤਾ ਇੰਜੀਨੀਅਰ ਗੁਰਮੀਤ ਸਿੰਘ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਰੈਗੁਲਰ ਜ਼ਮਾਨਤ ਮਿਲ ਗਈ ਹੈ। ਉਸ ਨੇ ਜ਼ਿਲ੍ਹਾ ਅਦਾਲਤ ਵਿਚ ਅਰਜ਼ੀ ਦਾਖ਼ਲ ਕੀਤੀ ਸੀ ਤੇ ਅਰਜ਼ੀ ਵਿਚ ਕਿਹਾ ਹੈ ਕਿ ਉਸ ਵਲੋਂ ਪ੍ਰੀਮੇਚਿਉਰ ਰਿਹਾਈ ਲਈ ਪ੍ਰਸ਼ਾਸਨ ਨੂੰ ਦਿਤੇ ਮੰਗ ਪੱਤਰ ’ਤੇ ਫ਼ੈਸਲਾ ਨਹੀਂ ਹੋ ਸਕਿਆ ਹੈ ਤੇ ਹਾਈ ਕੋਰਟ ਇਕ

Read More