India Punjab

ਇਨ੍ਹਾਂ ਮੁੱਦਿਆਂ ਨੂੰ ਲੈ ਕੇ ਮੀਤ ਹੇਅਰ ਨੇ ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

Delhi News : ਪਿਛਲੇ 10 ਮਹੀਨਿਆਂ ਤੋਂ ਆਪਣੀਆਂ ਮੰਗਾਂ ਲਈ ਪੰਜਾਬ ਦੇ ਕਿਸਾਨ ਲਗਾਤਾਰ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਡਟੇ ਹੋਏ ਹਨ। ਇਸ ਸਬੰਧੀ ਗੱਲ ਕਰਦਿਆਂ ਸੰਸਦ ਮੈਂਬਰ ਗੁਰਮਿਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੀ

Read More
Punjab

ਬਰਨਾਲਾ ਦੇ ਸਾਬਕਾ ਵਿਧਾਇਕ ਨੇ ਲੋਕਾਂ ਦਾ ਕੀਤਾ ਧੰਨਵਾਦ! ਦਿੱਤੇ ਫਤਵੇ ਨੂੰ ਕੀਤਾ ਸਵੀਕਾਰ

ਬਿਉਰੋ ਰਿਪੋਰਟ – ਬਰਨਾਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬਰਨਾਲਾ ਸੀਟ ਤੋਂ ਆਮ ਆਦਮੀ ਪਾਰਟੀ ਦਾ ਗੜ੍ਹ ਸੀ ਪਰ ਕਾਂਗਰਸ ਇਸ ਵਾਰ ਆਪ ਦਾ ਗੜ੍ਹ ਤੋੜਨ ਵਿਚ ਸਫਲ ਰਹੀ ਹੈ। ਇਸ ਤੋਂ ਬਰਨਾਲਾ ਤੋਂ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਸੰਸਦ

Read More
Punjab

ਸੰਸਦ ਮੈਂਬਰ ਨੇ ਹਰਾਇਆ ਡੇਂਗੂ! ਚੋਣ ਅਖਾੜੇ ‘ਚ ਨਿੱਤਰੇ

ਬਿਉਰੋ ਰਿਪੋਰਟ – ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਬਰਨਾਲਾ ਵਿਧਾਨ ਸਭਾ ਦੀ ਚੋਣ ਲਈ ਐਕਵਿਟ ਹੋ ਗਏ ਹਨ। ਇਸ ਤੋਂ ਪਹਿਲਾ ਖ਼ਬਰਾਂ ਆ ਰਹੀਆਂ ਸਨ ਕਿ ਉਹ ਡੇਂਗੂ ਤੋਂ ਪੀੜਤ ਸਨ ਪਰ ਹੁਣ ਪਤਾ ਲੱਗਾ ਹੈ ਕਿ ਉਹ ਸਿਹਤਯਾਬ ਹੋ ਕੇ ਚੋਣ ਪ੍ਰਚਾਰ ਵਿਚ ਰੁੱਝ ਗਏ ਹਨ। ਉਨ੍ਹਾਂ

Read More
Punjab

ਬਰਨਾਲਾ ਤੋਂ ਆਪਣੇ ਮਨਪਸੰਦ ਉਮੀਦਵਾਰ ਨੂੰ ਟਿਕਟ ਦਵਾਉਣ ਦੇ ਬਾਵਜੂਦ ਮੀਤ ਹੇਅਰ ਪ੍ਰਚਾਰ ਤੋਂ ਦੂਰ!

ਬਿਉਰੋ ਰਿਪੋਰਟ – ਬਰਨਾਲਾ ਵਿਧਾਨਸਭਾ ਦੀ ਜ਼ਿਮਨੀ (Barnala By Election 2024) ਚੋਣ ਵਿੱਚ ਆਪਣੇ ਮਨਪਸੰਦ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ (Harinder Singh Dhaliwal) ਨੂੰ ਟਿਕਟ ਦਿਵਾਉਣ ਦੇ ਬਾਵਜੂਦ ਐੱਮਪੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਚੋਣ ਪ੍ਰਚਾਰ ਤੋਂ ਦੂਰ ਹਨ। ਸਿਰਫ਼ ਇੰਨਾ ਹੀ ਨਹੀਂ, ਉਹ ਹਰਿੰਦਰ ਸਿੰਘ ਧਾਲੀਵਾਲ ਦੀ ਨਾਮਜ਼ਦਗੀ ਮੌਕੇ ਵੀ ਮੌਜੂਦ ਨਹੀਂ

Read More
Punjab

ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਸਰਕਾਰੀ ਕੋਠੀਆਂ ਖਾਲੀ ਕਰਨ ਲਈ ਨੋਟਿਸ, 15 ਦਿਨ ਦਾ ਦਿੱਤਾ ਸਮਾਂ

ਪੰਜਾਬ ਦੇ ਪੰਜ ਸਾਬਕਾ ਮੰਤਰੀਆਂ ਨੂੰ ਕੋਠੀਆਂ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਲ ਹੀ ਵਿੱਚ ਪੰਜਾਬ ਦੇ ਪੰਜ ਮੰਤਰੀਆਂ ਨੂੰ ਕੈਬਿਨਟ ਤੋਂ ਲਾਂਭੇ ਕਰਕੇ ਮੰਤਰੀ ਪਦ ਤੋਂ ਹਟਾ ਦਿੱਤਾ ਗਿਆ ਸੀ। ਇਹਨਾਂ ਪੰਜ ਮੰਤਰੀਆਂ ਦੀ ਜਗ੍ਹਾ ਤੇ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਦੇ ਵਿੱਚ ਸ਼ਾਮਿਲ ਕੀਤਾ ਗਿਆ ਸੀ। ਮੰਤਰੀ ਮੰਡਲ ਤੋਂ ਹਟਾਏ

Read More
Punjab

ਹਾਈਕੋਰਟ ਦੀ ਫਟਕਾਰ ਪਿੱਛੋਂ ਮਾਨ ਸਰਕਾਰ ਨੇ 3 ਸੂਚਨਾ ਕਮਿਸ਼ਨਰ ਕੀਤੇ ਨਿਯੁਕਤ! RTI ਤਹਿਤ ਜਾਣਕਾਰੀ ਮਿਲਣ ’ਚ ਹੋ ਰਹੀ ਸੀ ਦੇਰੀ

ਬਿਉਰੋ ਰਿਪੋਰਟ – ਪੰਜਾਬ ਵਿੱਚ 10 ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀਆਂ ਨੂੰ ਲੈ ਕੇ ਹੋ ਰਹੀ ਦੇਰੀ ਦੀ ਵਜ੍ਹਾ ਕਰਕੇ ਵਿਰੋਧੀ ਧਿਰ ਵਾਰ-ਵਾਰ ਸਰਕਾਰ ਨੂੰ ਘੇਰ ਰਿਹਾ ਸੀ ਕਿਉਂਕਿ ਕਈ ਅਰਜ਼ੀਆਂ ਲੰਬਿਤ ਸਨ ਅਤੇ ਜਾਣਕਾਰੀ ਮਿਲਣ ਵਿੱਚ ਕਾਫੀ ਦੇਰੀ ਹੋ ਰਹੀ ਸੀ। ਸਿਰਫ ਮੁੱਖ ਸੂਚਨਾ ਕਮਿਸ਼ਨਰ ਦੀ ਨਿਯੁਕਤੀ ਹੋਈ ਸੀ। ਪਰ ਹੁਣ ਸੂਬਾ ਸਰਕਾਰ ਨੇ 10

Read More
Punjab

ਪੰਜਾਬ ’ਚ ਜਲਦ ਆ ਰਹੀ ‘ਤੁਹਾਡਾ MLA ਤੁਹਾਡੇ ਦੁਆਰ’ ਸਕੀਮ

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਜਲਦ ਹੀ ਨਵੀਂ ਸਕੀਮ ‘ਤੁਹਾਡਾ MLA ਤੁਹਾਡੇ ਦੁਆਰ’ ਲਿਆਉਣ ਜਾ ਰਹੀ ਹੈ। ਇਹ ਵਿਚਾਰ ਅੱਜ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਧਾਇਕਾਂ ਨਾਲ ਸੱਦੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਸਰਕਲਾਂ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ

Read More
Punjab

ਗੁਰਮੀਤ ਮੀਤ ਹੇਅਰ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਇਸ ਇਲਾਕੇ ਵਿੱਚ ਫਲਾਈਓਵਰ ਦੀ ਕੀਤੀ ਮੰਗ

ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Gurmeert Singh Meet Hayer) ਨੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਸ਼੍ਰੀ ਨਿਤਿਨ ਗਡਕਰੀ (Nitin Gadkari) ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਵਿੱਚ  ਮੀਤ ਹੇਅਰ ਨੇ ਕੌਮੀ ਮਾਰਗ ਉਤੇ ਚੀਮਾ-ਜੋਧਪੁਰ ਅਤੇ ਬਡਬਰ ਪਿੰਡ ਵਿਖੇ ਫਲਾਈਓਵਰਾਂ ਦੀ ਉਸਾਰੀ ਅਤੇ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ

Read More
India Punjab

ਮੀਤ ਹੇਅਰ ਨੇ ਲੋਕ ਸਭਾ ‘ਚ ਉਠਾਏ ਪੰਜਾਬ ਦੇ ਅਹਿਮ ਮੁੱਦੇ

ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਸੰਸਦ ਵਿੱਚ ਆਪਣਾ ਪਹਿਲਾ ਭਾਸ਼ਣ ਦਿੱਤਾ।  ਮੀਤ ਹੇਅਰ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣੇ ਪ੍ਰਤੀਨਿਧੀ ਵਜੋਂ ਲੋਕ ਸਭਾ ਵਿੱਚ ਭੇਜਣ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦੇ

Read More
India Punjab

ਮੀਤ ਹੇਅਰ ਨੇ ਪੰਜਾਬ ਦੇ ਰੋਕੇ ਫੰਡਾਂ ਦਾ ਮੁੱਦਾ ਸੰਸਦ ‘ਚ ਚੁੱਕਿਆ

ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹਾਦਤਾਂ ਦੇਣ ਦੇ ਨਾਲ ਦੇਸ਼ ਦਾ ਬਹੁਤ ਕੁਝ ਕੀਤਾ ਹੈ। ਉਨ੍ਹਾਂ ਕਿਹਾ ਕੇ ਜਦੋਂ ਪੂਰਾ ਦੇਸ਼ ਖੁਸ਼ੀਆਂ ਮਨਾ ਰਿਹਾ ਸੀ ਪਰ ਪੰਜਾਬ ਆਜ਼ਾਦੀ ਤੋਂ ਬਾਅਦ ਮਾਤਮ ਵਿੱਚ ਡੁੱਬਿਆ ਹੋਇਆ ਸੀ। ਪੰਜਾਬੀਆਂ ਦਾ ਸਾਰਾ

Read More