ਲੈਂਡ ਪੂਲਿੰਗ ਨੀਤੀ ਖ਼ਿਲਾਫ਼ ‘ਆਪ’ ਅੰਦਰ ਬਗ਼ਾਵਤ! ਕਿਸਾਨਾਂ ਦੇ ਹੱਕ ’ਚ ਖੜੇ ਗੁਰਮੀਤ ਸਿੰਘ ਰਾਮਗੜ੍ਹ
ਬਿਊਰੋ ਰਿਪੋਰਟ: ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਅੰਦਰ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਕਿਸਾਨ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਨੇ ਇਸ ਦਾ ਨੀਤੀ ਦਾ ਵਿਰੋਧ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਾ ਐਲਾਨ ਕਰ ਦਿੱਤਾ ਹੈ। ਗੁਰਮੀਤ ਸਿੰਘ ਰਾਮਗੜ੍ਹ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ