ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਕਿਸਾਨਾਂ ਦਾ ਸਾਥ, ਖਨੌਰੀ ਬਾਰਡਰ ‘ਤੇ ਪਹੁੰਚਣਗੇ ਚੜੂੰਨੀ
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਹਰਿਆਣਾ ਦੇ ਕਿਸਾਨਾਂ ਦਾ ਵੀ ਸਮਰਥਨ ਮਿਲ ਸਕਦਾ ਹੈ। ਅੱਜ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲਣਗੇ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ