ਪੰਨੂ ਨੂੰ ਮਾਰਨ ਦੀ ਸਾਜਿਸ਼ ਰਚਣ ਵਾਲੇ ਵਿਕਾਸ ਯਾਦਵ ਬਾਰੇ ਇੱਕ ਹੋਰ ਵੱਡਾ ਖੁਲਾਸਾ! ਦਿੱਲੀ ਪੁਲਿਸ ਨੇ ਖੋਲ੍ਹੇ ਰਾਜ਼
- by Manpreet Singh
- October 19, 2024
- 0 Comments
ਬਿਉਰੋ ਰਿਪੋਰਟ : ਅਮਰੀਕਾ (America)ਨੇ ਜਿਸ ਭਾਰਤੀ ਪੁਲਿਸ ਅਧਿਕਾਰੀ ਵਿਕਾਸ ਯਾਦਵ (Vikas Yadav) ਖਿਲਾਫ ਗੁਰਪਤਵੰਤ ਸਿੰਘ ਪੰਨੂ (Gurpantvant Singh Pannu) ਨੂੰ ਮਾਰਨ ਦੀ ਸਾਜਿਸ਼ ਵਿੱਚ ਮੋਸਟ ਵਾਂਟੇਡ ਡਿਕਲੇਅਰ ਕੀਤਾ ਸੀ, ਉਸ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਵਿੱਚ 10 ਮਹੀਨੇ ਪਹਿਲਾਂ ਉਸ ਦੀ ਗ੍ਰਿਫਤਾਰੀ ਹੋਈ ਸੀ।
SFJ ਮੁਖੀ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਕੀਤਾ ਸਮਰਥਨ! “ਸਿੱਖਾਂ ਬਾਰੇ ਰਾਹੁਲ ਦੀ ਟਿੱਪਣੀ ਖ਼ਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾਉਂਦੀ ਹੈ”
- by Gurpreet Kaur
- September 11, 2024
- 0 Comments
ਬਿਉਰੋ ਰਿਪੋਰਟ: ਸਿੱਖਸ ਫਾਰ ਜਸਟਿਸ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੇ ਸਿੱਖਾਂ ਬਾਰੇ ਦਿੱਤੇ ਬਿਆਨ ਦੀ ਸ਼ਲਾਘਾ ਕੀਤੀ ਹੈ। ਪੰਨੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਬੇਬਾਕ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਦਾ ਬਿਆਨ ਸਿੱਖ ਫਾਰ ਜਸਟਿਸ (ਐਸਐਫਜੇ) ਦੀ ਵੱਖਰੇ ਖਾਲਿਸਤਾਨ ਦੇਸ਼ ਦੀ ਮੰਗ ਨੂੰ ਜਾਇਜ਼ ਠਹਿਰਾਉਂਦਾ ਹੈ। ਪੰਨੂ ਪਿਛਲੇ ਕਈ ਸਾਲਾਂ ਤੋਂ
ਗੁਰਪਤਵੰਤ ਪੰਨੂ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਧਮਕੀ, ਇਹ ਕੰਮ ਕਰਨ ਲਈ 1 ਕਰੋੜ ਦੇਣ ਦੀ ਕੀਤਾ ਐਲਾਨ
- by Manpreet Singh
- August 8, 2024
- 0 Comments
ਸਿੱਖ ਫਾਰ ਜਸਟਿਸ (Sikh For Justice) ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ (Gurpantvant Singh Pannu) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਧਮਕੀ ਦਿੱਤੀ ਗਈ ਹੈ। ਪੰਨੂੰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿੱਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਉਸ ਨੇ ਕਿਹਾ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਇਸ