ਗੁਰਪ੍ਰਤਾਪ ਸਿੰਘ ਵਡਾਲਾ ਨੇ ਅਕਾਲੀ ਦਲ ਦੇ ਆਬਜ਼ਰਵਰ ਦਾ ਅਹੁਦਾ ਠੁਕਰਾਇਆ
ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਰੀਦਕੋਟ ਤੋਂ ਸੁਪਰਵਾਈਜ਼ਰ ਨਿਯੁਕਤ ਕੀਤਾ ਗਿਆ ਸੀ ਪਰ ਵਡਾਲਾ ਨੇ ਉਕਤ ਨਿਯੁਕਤੀ ਤੋਂ ਇਨਕਾਰ ਕੀਤਾ ਹੈ। ਇਸ ਸਬੰਧੀ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਲਏ ਗਏ ਫੈਸਲੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੋਣੇ ਚਾਹੀਦੇ ਸਨ। ਅਕਾਲ ਤਖ਼ਤ ਨੇ ਹੁਕਮ ਦਿੱਤਾ ਸੀ ਕਿ