ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ’ਤੇ ਪਹੁੰਚੇ ਹਜ਼ਾਰਾਂ ਲੋਕ, ਧੀ ਦੇ ਸ਼ਬਦਾਂ ਨੇ ਵਲੂੰਦਰੇ ਹਿਰਦੇ
ਪੰਜਾਬੀ ਗਾਇਕ ਰਾਜਵੀਰ ਜਵੰਦਾ ਪਿਛਲੇ ਦਿਨੀਂ ਸਾਨੂੰ ਅਲਵਿਦਾ ਆਖ ਗਏ ਸਨ, ਜਿਨ੍ਹਾਂ ਦੀ ਅੱਜ ਅੰਤਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿਚ ਰੱਖੀ ਗਈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਨਾਮਵਰ ਕਲਾਕਾਰਾਂ ਨੇ ਹਾਜ਼ਰੀ ਲਗਾਈ। ਰੇਸ਼ਮ ਅਨਮੋਲ, ਅਦਾਕਾਰ ਰਣਜੀਤ ਬਾਵਾ, ਸਤਿੰਦਰ ਸੱਤੀ, ਸਚਿਨ ਆਹੂਜਾ, ਬੂਟਾ ਮੁਹੰਮਦ ਅਤੇ ਗੱਗੂ ਗਿੱਲ ਸਮੇਤ ਕਈ ਹਸਤੀਆਂ ਨੇ ਸ਼ਿਰਕਤ ਕੀਤੀ। ਪਿੰਡ