Punjab

ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਪੰਜ ਤੱਤਾ ‘ਚ ਹੋਏ ਵੀਲੀਨ

ਬਿਉਰੋ ਰਿਪੋਰਟ – ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਤੋਂ ਬਾਅਦ ਘਰ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਲੋਕਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ, ਇਸ਼ ਉਪਰੰਤ ਗੋਗੀ ਦਾ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ‘ਚ ਅੰਤਿਮ ਸਸਕਾਰ ਕਰ ਦਿੱਤਾ ਗਿਆ, ਉਨ੍ਹਾਂ ਦੇ ਜਾਣ ਦੇ ਗਮ ‘ਚ ਲੁਧਿਆਣਾ ਦੀ ਪਾਸ਼

Read More