Punjab

‘ਆਪ’ ਉਮੀਦਵਾਰ ਦੀ ਪਤਨੀ ਦਾ ਹੋਇਆ ਐਕਸੀਡੈਂਟ, ਗੱਡੀ ਦਾ ਫਟਿਆ ਟਾਇਰ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਉਮੀਦਵਾਰਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਫਤਿਹਗੜ੍ਹ ਸਾਹਿਬ (Fatehgarh Sahib) ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ (Gurpreet Singh GP) ਪਤਨੀ ਗੁਰਪ੍ਰੀਤ ਕੌਰ ਨਾਲ ਹਾਦਸਾ ਵਾਪਰਿਆ ਹੈ। ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ

Read More