ਔਰਤਾਂ ਨੂੰ 1 ਹਜ਼ਾਰ ਰੁਪਏ ਦੇਣ ਲੈ ਕੇ CM ਮਾਨ ਦੀ ਪਤਨੀ ਨੇ ਕਹੀ ਵੱਡੀ ਗੱਲ
ਮੁਹਾਲੀ : ਔਰਤਾਂ ਨੂੰ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਦੇਣ ਦੇ ਵਾਅਦੇ ਨੂੰ ਪੂਰਾ ਨਾ ਕਰ ਸਕਣ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਆਏ ਦਿਨ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਰਹਿੰਦੀ ਹੈ। ਹੁਣ ਇਸ ਮਾਮਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਨੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇੱਕ ਇਕੱਠ ਨੂੰ ਸੰਬੋਧਨ
