ਗੁਰਪ੍ਰੀਤ ਸਿੰਘ ਕਤਲ ਕੇਸ ‘ਚ ਵੱਡੀ ਕਾਰਵਾਈ, ਅਰਸ਼ ਡੱਲਾ ਸਮੇਤ ਅੰਮ੍ਰਿਤਪਾਲ ‘ਤੇ ਲੱਗਿਆ UAPA
ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ੀ ਅੱਤਵਾਦੀ ਅਰਸ਼ ਡੱਲਾ ‘ਤੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਕੇਸ ਵਿੱਚ ਯੂ.ਏ.ਪੀ.ਏ. ਲਗਾਇਆ ਗਿਆ ਹੈ। ਐਸਆਈਟੀ ਨੇ ਇਸ ਮਾਮਲੇ ਵਿੱਚ ਯੂਏਪੀਏ ਵਧਾਉਣ ਬਾਰੇ ਫਰੀਦਕੋਟ ਅਦਾਲਤ ਨੂੰ ਲਿਖਤੀ ਜਾਣਕਾਰੀ ਦਿੱਤੀ ਹੈ। ਯੂਏਪੀਏ ਲਾਗੂ ਹੋਣ ਤੋਂ ਬਾਅਦ ਐਨਐਸਏ ਤਹਿਤ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ