ਨਾਭਾ ਜੇਲ੍ਹ ਤੋਂ ਬਾਹਰ ਆਇਆ ਗੁਰਪ੍ਰੀਤ ਸਿੰਘ ਸੇਖੋਂ, ਲੰਘੇ ਕੱਲ੍ਹ ਹਾਈਕੋਰਟ ਨੇ ਰਿਹਾਅ ਕਰਨ ਦੇ ਦਿੱਤੇ ਸੀ ਹੁਕਮ
ਗੈਂਗਸਟਰ ਤੋਂ ਸਮਾਜ ਸੇਵੀ ਬਣੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੰਘੇ ਕੱਲ੍ਹ ਹਾਈ ਕੋਰਟ ਨੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ, ਜਿਸ ਤੋਂ ਬਾਅਦ ਅੱਜ ਉਹ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਸੇਖੋਂ ਦਾ ਕੇਸ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਵੱਲੋਂ
